• Latest
  • Trending
Punjab ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

Punjab ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

1 year ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

44 minutes ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

55 minutes ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

1 hour ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

1 hour ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

12 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

12 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Thursday, October 29, 2026
No Result
View All Result
20 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ 'ਸੀਐਸਈਏਐਮ-4' ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ

June 27, 2025
in ਖਬਰਾਂ, ਪੰਜਾਬ
Punjab ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

Oplus_16908288

Punjab ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ ‘ਸੀਐਸਈਏਐਮ-4’ ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ

ਲੋਕ, ਬੱਚਿਆਂ ਨਾਲ ਸਬੰਧਤ ਜਿਨਸੀ ਸ਼ੋਸ਼ਣ ਸਮੱਗਰੀ ਦੀ ਰਿਪੋਰਟ ਸਾਈਬਰ ਕ੍ਰਾਈਮ ਪੁਲਿਸ ਥਾਣਿਆਂ ਵਿੱਚ ਕਰਨ: ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ

ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ Punjab Police ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 33 ਸ਼ੱਕੀਆਂ ਦੀ ਪਛਾਣ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਆਪ੍ਰੇਸ਼ਨ ਸੀਐਸਈਏਐਮ-4 ਦੇ ਨਾਮ ਹੇਠ ਗ੍ਰਹਿ ਮੰਤਰਾਲੇ ਦੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਤੋਂ ਪ੍ਰਾਪਤ ਕਾਰਵਾਈਯੋਗ ਸਾਈਬਰ ਟਿਪ-ਲਾਈਨਜ਼ ਦੇ ਆਧਾਰ ‘ਤੇ 18 ਜ਼ਿਲ੍ਹਿਆਂ ਅਤੇ ਤਿੰਨ ਕਮਿਸ਼ਨਰੇਟਾਂ ਵਿੱਚ 40 ਥਾਵਾਂ ‘ਤੇ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਸੀ ਕਿ ਸੀਐਸਈਏਐਮ ਸਮੱਗਰੀ ਨੂੰ ਦੇਖਣਾ, ਰੱਖਣਾ ਅਤੇ ਇਸਦੀ ਰਿਪੋਰਟ ਨਾ ਕਰਨਾ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਬਾਰੇ ਐਕਟ (ਪੋਕਸੋ) ਤਹਿਤ ਸਜ਼ਾਯੋਗ ਹੈ। ਸੀਐਸਈਏਐਮ ਕਿਸੇ ਵੀ ਅਜਿਹੀ ਸਮੱਗਰੀ ਨੂੰ ਦਰਸਾਉਂਦਾ ਹੈ, ਜਿਸ ਵਿੱਚ ਨਾਬਾਲਗਾਂ ਦੇ ਜਿਨਸੀ ਸੋਸ਼ਣ ਨਾਲ ਸਬੰਧਤ ਸਮੱਗਰੀ ਜਿਵੇਂ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹਨ, ਜਿਨ੍ਹਾਂ ਨੂੰ ਬਣਾਉਣਾ, ਅੱਗੇ ਭੇਜਣਾ ਜਾਂ ਰੱਖਣਾ ਗੈਰ-ਕਾਨੂੰਨੀ ਹੈ ਅਤੇ ਜਿਸ ਨਾਲ ਪੀੜਤ ‘ਤੇ ਲੰਬੇ ਸਮੇਂ ਪ੍ਰਭਾਵ ਪੈ ਸਕਦਾ ਹੈ ਜਾਂ ਅਜਿਹੀ ਸਮੱਗਰੀ, ਜੋ ਗੰਭੀਰ ਰੂਪ ਵਿੱਚ ਬੱਚਿਆ ਦਾ ਸੋਸ਼ਣ ਕਰਦੀ ਹੋਵੇ ਅਤੇ ਜਿਸਦਾ ਬੱਚਿਆ ਦੀ ਮਾਨਸਿਕ ਸਿਹਤ ਉੱਪਰ ਸਥਾਈ ਤੌਰ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਖੰਨਾ ਦੀ ਰਾਜਸਥਾਨੀ ਕਲੋਨੀ ਦੇ ਨਿਵਾਸੀ ਆਕਾਸ਼ ਬਾਬੂ ਅਤੇ ਰੂਪਨਗਰ ਦੇ ਮੋਰਿੰਡਾ ਦੇ ਪਿੰਡ ਬੂਰਮਾਜਰਾ ਦੇ ਨਿਵਾਸੀ ਹਰਪ੍ਰੀਤ ਸਿੰਘ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਅਪਰਾਧੀਆਂ ਦਾ ਪਤਾ ਲਗਾਉਣ ਲਈ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਵਰਗੇ ਪਲੇਟਫਾਰਮਾਂ ਤੋਂ ਮਿਲੇ ਡਿਜੀਟਲ ਸਬੂਤਾਂ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ।

ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਪੰਜਾਬ ਭਰ ਵਿੱਚ 33 ਸ਼ੱਕੀਆਂ ਦੀ ਪਛਾਣ ਕੀਤੀ ਗਈ ਅਤੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ ਨੀਰਜਾ ਦੀ ਅਗਵਾਈ ਹੇਠ ਫੀਲਡ ਯੂਨਿਟ ਦੀਆਂ ਟੀਮਾਂ ਨੂੰ ਕਾਰਵਾਈ ਲਈ ਭੇਜਿਆ ਗਿਆ। ਇਸ ਛਾਪੇਮਾਰੀ ਦੌਰਾਨ ਦੋ ਐਫਆਈਆਰ ਦਰਜ ਕਰਨ ਦੇ ਨਾਲ-ਨਾਲ 34 ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ ਅਤੇ ਇਨ੍ਹਾਂ ਮੋਬਾਈਲਾਂ ਨੂੰ ਡਿਲੀਟ ਕੀਤੇ ਡੇਟਾ ਨੂੰ ਮੁੜ ਹਾਸਲ ਕਰਨ ਲਈ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ ਅਤੇ ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਦੇ ਆਧਾਰ ‘ਤੇ ਹੋਰ ਐਫਆਈਆਰਜ਼ ਵੀ ਦਰਜ ਕੀਤੀਆਂ ਜਾਣਗੀਆਂ ਅਤੇ ਸੀਐਸਈਏਐਮ ਅਪਰਾਧਾਂ ਵਿੱਚ ਸ਼ਾਮਲ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਏਡੀਜੀਪੀ ਵੀ ਨੀਰਜਾ ਨੇ ਕਿਹਾ ਕਿ ਵਿਸ਼ੇਸ਼ ਕਰਕੇ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਵਰਗੇ ਪਲੇਟਫਾਰਮਾਂ ‘ਤੇ ਸੀਐਸਈਏਐਮ ਸਮੱਗਰੀ ਦੇ ਆਧਾਰ ‘ਤੇ ਸਾਈਬਰ ਟਿਪਲਾਈਨਜ਼ ਜਨਰੇਟ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇੰਸਪੈਕਟਰ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਸਟੇਟ ਸਾਈਬਰ ਕ੍ਰਾਈਮ ਦਫ਼ਤਰ ਦੀ ਸੀਸੀਪੀਡਬਲਯੂਸੀ ਯੂਨਿਟ ਦੁਆਰਾ ਅਪਰਾਧੀਆਂ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਲਗਾਉਣ ਲਈ ਆਈ4ਸੀ ਰਿਪੋਰਟਾਂ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ।

ਦਰਜ ਕੀਤੀਆਂ ਗਈਆਂ ਦੋਵੇਂ ਐਫਆਈਆਰਜ਼ ਬਾਰੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਨੇ ਕਿਹਾ ਕਿ ਜ਼ਿਲ੍ਹਾ ਖੰਨਾ ਦੇ ਪੁਲਿਸ ਥਾਣਾ ਸਾਈਬਰ ਕ੍ਰਾਈਮ ਵਿਖੇ ਆਈਟੀ ਐਕਟ ਦੀ ਧਾਰਾ 67ਬੀ ਤਹਿਤ ਦਰਜ ਐਫਆਈਆਰ ਨੰਬਰ 8 ਮਿਤੀ 26/6/2025 ਵਿੱਚ ਦੋਸ਼ੀ ਆਕਾਸ਼ ਬਾਬੂ ਨਾ ਸਿਰਫ਼ ਸੀਐਸਈਏਐਮ ਸਮੱਗਰੀ ਦੇਖਦਾ ਬਲਕਿ ਇਸ ਸਮੱਗਰੀ ਨੂੰ ਹੋਰਨਾਂ ਗਰੁੱਪਾਂ ਵਿੱਚ ਵੀ ਸਾਂਝਾ ਕਰਦਾ ਸੀ।

ਜ਼ਿਲ੍ਹਾ ਰੂਪਨਗਰ ਦੇ ਪੁਲਿਸ ਥਾਣਾ ਸਾਈਬਰ ਕ੍ਰਾਈਮ ਵਿਖੇ ਧਾਰਾ 67 ਆਈਟੀ ਐਕਟ ਤਹਿਤ ਦਰਜ ਐਫਆਈਆਰ ਨੰਬਰ 07 ਮਿਤੀ 26/6/2025 ਵਿੱਚ ਦੋਸ਼ੀ ਹਰਪ੍ਰੀਤ ਸਿੰਘ ਕਥਿਤ ਤੌਰ ‘ਤੇ ਪੀੜਤ ਨੂੰ ਨਗਨ ਤਸਵੀਰਾਂ ਸਾਂਝੀਆਂ ਕਰਨ ਲਈ ਬਲੈਕਮੇਲ ਅਤੇ ਨਾਬਾਲਗ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਡਿਲੀਟ ਕੀਤੇ ਡੇਟਾ ਦੀ ਜਾਂਚ ਲਈ ਮੁਲਜ਼ਮਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ ਅਤੇ ਦੋਵੇਂ ਕੇਸਾਂ ਦੀ ਜਾਂਚ ਜਾਰੀ ਹੈ।

ਏਡੀਜੀਪੀ ਵੀ ਨੀਰਜਾ ਨੇ ਕਿਹਾ ਕਿ ਆਈਟੀ ਐਕਟ, 2000 ਦੀ ਧਾਰਾ 67 ਬੀ ਅਤੇ ਪੋਕਸੋ ਐਕਟ ਦੀ ਧਾਰਾ 15 ਤਹਿਤ ਬੱਚਿਆ ਨਾਲ ਸਬੰਧਤ ਅਸ਼ਲੀਲ ਸਮੱਗਰੀ ਦੇਖਣਾ, ਇਸਨੂੰ ਸ਼ੇਅਰ ਕਰਨਾ ਜਾਂ ਸਟੋਰ ਕਰਨਾ ਇੱਕ ਗੰਭੀਰ ਅਪਰਾਧ ਹੈ, ਜਿਸਦੀ ਸਜ਼ਾ ਪੰਜ ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਰੇ 28 ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਹਨ, ਜੋ ਸਾਈਬਰ ਅਪਰਾਧਾਂ ਦੀ ਜਾਂਚ ਕਰਨ ਲਈ ਸਾਈਬਰ ਜਾਂਚ ਅਤੇ ਤਕਨੀਕੀ ਸਹਾਇਤਾ ਇਕਾਈਆਂ (ਸੀਆਈ ਅਤੇ ਟੀਐਸਯੂਜ਼) ਨਾਲ ਲੈਸ ਹਨ। ਹੋਰ ਸਹਾਇਤਾ ਜਾਂ ਸੀਐਸਈਏਐਮ ਸਮੱਗਰੀ ਦੀ ਰਿਪੋਰਟ ਕਰਨ ਲਈ ਲੋਕ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਜਾਂ ਸਥਾਨਕ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲਿਸ ਥਾਣੇ ਨਾਲ ਸੰਪਰਕ ਕਰ ਸਕਦੇ ਹਨ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ...

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
October 29, 2026
0

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
October 29, 2026
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Most Popular

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 18-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 