• Latest
  • Trending
 Jagannath Rath Yatra : ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ; 3 ਦੀ ਮੌਤ

1 year ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

2 minutes ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

10 minutes ago
ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

1 hour ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

2 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

Asian Games : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕ੍ਰਿਕਟ ਕੁਆਰਟਰ ਫਾਈਨਲ ਮੈਚ ਅੱਜ

ਲੱਖਾਂ ਲੋਕਾਂ ਲਈ ਰਾਹਤ : ਬੈਂਕਾਂ ਦੀ 3-ਦਿਨਾ ਦੇਸ਼-ਵਿਆਪੀ ਹੜਤਾਲ ਮੁਲਤਵੀ

Hindi News
English News
Monday, September 28, 2026
No Result
View All Result
28 °c
Chandigarh
28 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Jagannath Rath Yatra : ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ; 3 ਦੀ ਮੌਤ

June 29, 2025
in ਖਬਰਾਂ
 Jagannath Rath Yatra : ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ; 3 ਦੀ ਮੌਤ

Jagannath Rath Yatra : ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ; 3 ਦੀ ਮੌਤ

PUNJAB

ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ) Jagannath Rath Yatra : ਓਡੀਸ਼ਾ ਦੇ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਹੈ। ਅੱਜ ਐਤਵਾਰ ਸਵੇਰੇ 4 ਵਜੇ ਦੇ ਕਰੀਬ ਗੁੰਡੀਚਾ ਮੰਦਰ ਦੇ ਸਾਹਮਣੇ ਭਗਵਾਨ ਜਗਨਨਾਥ ਦੇ ਨੰਦੀਘੋਸ਼ ਰੱਥ ਦੇ ਨੇੜੇ ਭੀੜ ਵਿੱਚ ਭਗਦੜ ਮਚ ਗਈ। ਇਸ ਦੌਰਾਨ 3 ਸ਼ਰਧਾਲੂਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਨਾਮ ਬਸੰਤੀ ਸਾਹੂ , ਪ੍ਰੇਮ ਕਾਂਤੀ ਮਹਾਨਤੀ ਅਤੇ ਪ੍ਰਭਾਤੀ ਦਾਸ ਹਨ। ਸਾਰੀਆਂ ਲਾਸ਼ਾਂ ਨੂੰ ਪੁਰੀ ਮੈਡੀਕਲ ਕਾਲਜ ਵਿੱਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ 6 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੱਥਾਂ ਨੂੰ ਦੇਖਣ ਲਈ ਭਾਰੀ ਭੀੜ ਇਕੱਠੀ ਹੋਈ ਸੀ। ਇਸ ਦੌਰਾਨ ਭਗਦੜ ਮਚੀ ਅਤੇ ਲੋਕ ਡਿੱਗਣ ਨਾਲ ਕੁਚਲੇ ਗਏ। ਗੌਰਤਲਬ ਹੈ ਕਿ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਸ਼ੁੱਕਰਵਾਰ (27 ਜੂਨ) ਨੂੰ ਸ਼ਾਮ 4 ਵਜੇ ਪੁਰੀ ਵਿੱਚ ਸ਼ੁਰੂ ਹੋਈ। ਪਹਿਲਾਂ, ਭਗਵਾਨ ਬਲਭਦਰ ਦਾ ਰੱਥ ਖਿੱਚਿਆ ਗਿਆ। ਇਸ ਤੋਂ ਬਾਅਦ, ਸੁਭਦਰਾ ਅਤੇ ਜਗਨਨਾਥ ਦੇ ਰੱਥ ਖਿੱਚੇ ਗਏ। ਸ਼ਨੀਵਾਰ ਨੂੰ ਸਵੇਰੇ 10 ਵਜੇ ਰੱਥ ਯਾਤਰਾ ਦੁਬਾਰਾ ਸ਼ੁਰੂ ਹੋਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJagannath Rath YatraLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
September 28, 2026
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

by Navjot
September 28, 2026
0

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ -...

ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

by Navjot
September 28, 2026
0

ਲੋਪੋਕੇ ਵਿਖੇ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਅੱਜ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Most Popular

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

by Navjot
1 week ago
0

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ  ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 