
ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ) PUNJAB : ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਪਰਾਗ ਜੈਨ ਨੂੰ ਭਾਰਤ ਸਰਕਾਰ ਨੇ RAW( Research and Analysis Wing) ਦਾ ਨਵਾਂ ਚੀਫ ਨਿਯੁਕਤ ਕੀਤਾ ਹੈ।

ਉਹ 1 ਜੁਲਾਈ ਨੂੰ ਰਵੀ ਸਿਨਹਾ ਦੀ ਥਾਂ ਲੈਣਗੇ, ਜੋ ਉਕਤ ਦਿਨ ਸੇਵਾਮੁਕਤ ਹੋ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























