• Latest
  • Trending
Ferozepur : ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

Ferozepur : ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

6 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

7 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

7 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

7 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

7 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

9 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

9 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

9 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

9 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

9 hours ago
Hindi News
English News
Monday, November 9, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ferozepur : ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

June 29, 2025
in ਖੇਡਾਂ
Ferozepur : ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

Ferozepur : ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

PUNJAB

ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ) Ferozepur : ਫਿਰੋਜ਼ਪੁਰ ਵਿੱਚ ਇੱਕ ਨੌਜਵਾਨ ਦੀ ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ ਜੋ ਇੱਥੇ ਇੱਕ ਸਕੂਲ ਦੇ ਮੈਦਾਨ ਵਿੱਚ ਕ੍ਰਿਕਟ ਖੇਡ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਹਰਜੀਤ ਬੱਲੇਬਾਜ਼ੀ ਕਰ ਰਿਹਾ ਅਤੇ ਚੰਗੀਆਂ ਦੌੜਾਂ ਬਣਾ ਰਿਹਾ ਸੀ, 50 ਦੌੜਾਂ ਪੂਰੀਆਂ ਕਰਨ ਤੋਂ ਬਾਅਦ, ਉਹ ਆਪਣੇ ਸਾਥੀ ਨਾਲ ਹੱਥ ਮਿਲਾਉਣ ਜਾ ਰਿਹਾ ਸੀ, ਪਰ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਪਿੱਚ ‘ਤੇ ਮੂੰਹ ਭਾਰ ਡਿੱਗ ਪਿਆ। ਉਸਦੇ ਸਾਥੀ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਬੇਹੋਸ਼ ਹੋ ਗਿਆ।

ਮੌਕੇ ਤੇ ਮੌਜੂਦ ਖਿਡਾਰੀ ਉਸਦੇ ਕੋਲ ਪਹੁੰਚੇ ਅਤੇ ਉਸਨੂੰ ਸੀਪੀਆਰ ਦੇਣ ਦੀ ਕੋਸ਼ਿਸ਼ ਕੀਤੀ, ਪਰ ਉਸਨੂੰ ਹੋਸ਼ ਨਹੀਂ ਆਇਆ। ਇਸ ਤੋਂ ਬਾਅਦ, ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFerozepurLatest News In Punjabipunjab newsPunjab news in Punjabitop headlines in Punjab
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
2 weeks ago
0

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 