<img class="alignnone size-full wp-image-21983" src="http://wishavwarta.in/wp-content/uploads/2018/04/transfers-logo.jpg" alt="" width="210" height="139" /> ਚੰਡੀਗੜ, 26 ਦਸੰਬਰ (ਵਿਸ਼ਵ ਵਾਰਤਾ) - ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਆਈ.ਏ.ਐੱਸ ਅਧਿਕਾਰੀ ਰਾਹੁਲ ਭੰਡਾਰੀ ਨੂੰ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ) ਦਾ ਮੈਨੇਜਿੰਗ ਡਾਇਰੈਕਟਰ ਲਾਇਆ ਗਿਆ ਹੈ।