• Latest
  • Trending
Latest news : ਇਸ ਭਾਜਪਾ ਵਿਧਾਇਕ ਨੇ ਅਚਾਨਕ ਛੱਡੀ ਪਾਰਟੀ

Latest news : ਇਸ ਭਾਜਪਾ ਵਿਧਾਇਕ ਨੇ ਅਚਾਨਕ ਛੱਡੀ ਪਾਰਟੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

1 hour ago
ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

3 hours ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

4 hours ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

4 hours ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

4 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

4 hours ago
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

5 hours ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

5 hours ago
ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

5 hours ago
Hindi News
English News
Monday, August 17, 2026
No Result
View All Result
26 °c
Chandigarh
27 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news : ਇਸ ਭਾਜਪਾ ਵਿਧਾਇਕ ਨੇ ਅਚਾਨਕ ਛੱਡੀ ਪਾਰਟੀ

ਅਸਤੀਫ਼ੇ 'ਚ ਆਪਣਾ ਦਰਦ ਕੀਤਾ ਬਿਆਨ, ਕਿਹਾ - '"ਮੈਂ ਸਿਰਫ਼ ਖ਼ੁਦ ਲਈ ਨਹੀਂ, ਸਗੋਂ...

July 1, 2025
in ਖਬਰਾਂ, ਰਾਸ਼ਟਰੀ
Latest news : ਇਸ ਭਾਜਪਾ ਵਿਧਾਇਕ ਨੇ ਅਚਾਨਕ ਛੱਡੀ ਪਾਰਟੀ

Latest news : ਇਸ ਭਾਜਪਾ ਵਿਧਾਇਕ ਨੇ ਅਚਾਨਕ ਛੱਡੀ ਪਾਰਟੀ

ਅਸਤੀਫ਼ੇ ‘ਚ ਆਪਣਾ ਦਰਦ ਕੀਤਾ ਬਿਆਨ, ਕਿਹਾ – ‘”ਮੈਂ ਸਿਰਫ਼ ਖ਼ੁਦ ਲਈ ਨਹੀਂ, ਸਗੋਂ….”

ਹੈਦਰਾਬਾਦ, 1 ਜੁਲਾਈ (ਵਿਸ਼ਵ ਵਾਰਤਾ): ਤੇਲੰਗਾਨਾ ਭਾਜਪਾ ਵਿਧਾਇਕ ਟੀ ਰਾਜਾ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਗੋਸ਼ਾਮਹਲ ਦੇ ਵਿਧਾਇਕ ਟੀ ਰਾਜਾ ਨੇ ਸਾਬਕਾ ਐਮਐਲਸੀ ਰਾਮਚੰਦਰ ਰਾਓ ਨੂੰ ਤੇਲੰਗਾਨਾ ਭਾਜਪਾ ਪ੍ਰਧਾਨ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਛੱਡ ਦਿੱਤੀ।

ਭਾਜਪਾ ਤੇਲੰਗਾਨਾ ਪ੍ਰਦੇਸ਼ ਪ੍ਰਧਾਨ ਜੀ ਕਿਸ਼ਨ ਰੈੱਡੀ ਨੂੰ ਭੇਜੇ ਅਸਤੀਫੇ ‘ਚ ਟੀ ਰਾਜਾ ਸਿੰਘ ਨੇ ਕਿਹਾ ਕਿ “ਬਹੁਤ ਸਾਰੇ ਲੋਕਾਂ ਦੀ ਚੁੱਪੀ ਨੂੰ ਸਹਿਮਤੀ ਨਹੀਂ ਸਮਝਣਾ ਚਾਹੀਦਾ। ਮੈਂ ਸਿਰਫ਼ ਖ਼ੁਦ ਲਈ ਨਹੀਂ ਸਗੋਂ ਅਣਗਿਣਤ ਵਰਕਰਾਂ ਅਤੇ ਵੋਟਰਾਂ ਲਈ ਬੋਲ ਰਿਹਾ ਹਾਂ ਜੋ ਵਿਸ਼ਵਾਸ ਨਾਲ ਸਾਡੇ ਨਾਲ ਖੜ੍ਹੇ ਸਨ ਅਤੇ ਜੋ ਅੱਜ ਠੱਗੇ ਹੋਏ ਮਹਿਸੂਸ ਕਰ ਰਹੇ ਹਨ।

ਆਪਣੇ ਪੱਤਰ ਵਿੱਚ ਰਾਜਾ ਸਿੰਘ ਨੇ ਸਪੱਸ਼ਟ ਕੀਤਾ ਕਿ ਭਾਵੇਂ ਉਹ ਭਾਜਪਾ ਤੋਂ ਵੱਖ ਹੋ ਰਹੇ ਹਨ, ਪਰ ਹਿੰਦੂਤਵ ਵਿਚਾਰਧਾਰਾ ਅਤੇ ਧਰਮ ਦੀ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ ਅਤੇ ਹਿੰਦੂ ਭਾਈਚਾਰੇ ਨਾਲ ਹੋਰ ਵੀ ਮਜ਼ਬੂਤੀ ਨਾਲ ਖੜ੍ਹਾ ਰਹਾਂਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

by Jaspreet Kaur
August 17, 2026
0

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ -ਇੰਗਲੈਂਡ ਨੇ ਰੋਮਾਂਚਕ ਮੁਕਾਬਲੇ ਵਿੱਚ 4-2 ਨਾਲ ਜਿੱਤ ਕੀਤੀ ਦਰਜ ਨਵੀ...

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

by Ankit
August 17, 2026
0

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ...

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

by Navjot
15 hours ago
0

ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 