• Latest
  • Trending
Political: ਮਜੀਠੀਏ ਨੇ ਪੇਸ਼ੀ ਤੋਂ ਪਹਿਲਾਂ ਕਿਹਾ “ਨਾ ਝੁਕੇ ਨਾ ਝੁਕਾਂਗੇ”: ਵਿਜ਼ੀਲੈਂਸ ਕਾਰਵਾਈ ਦਾ ਵਿਰੋਧ ਕਰ ਰਹੇ ਸੀਨੀਅਰ ਅਕਾਲੀ ਆਗੂ ਨਜ਼ਰਬੰਦ

Political: ਮਜੀਠੀਏ ਨੇ ਪੇਸ਼ੀ ਤੋਂ ਪਹਿਲਾਂ ਕਿਹਾ “ਨਾ ਝੁਕੇ ਨਾ ਝੁਕਾਂਗੇ”: ਵਿਜ਼ੀਲੈਂਸ ਕਾਰਵਾਈ ਦਾ ਵਿਰੋਧ ਕਰ ਰਹੇ ਸੀਨੀਅਰ ਅਕਾਲੀ ਆਗੂ ਨਜ਼ਰਬੰਦ

1 year ago
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

20 minutes ago
Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

43 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

2 hours ago
Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

2 hours ago
Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

2 hours ago
Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

2 hours ago
Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

4 hours ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

12 hours ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

13 hours ago
Hindi News
English News
Wednesday, September 9, 2026
No Result
View All Result
29 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Political: ਮਜੀਠੀਏ ਨੇ ਪੇਸ਼ੀ ਤੋਂ ਪਹਿਲਾਂ ਕਿਹਾ “ਨਾ ਝੁਕੇ ਨਾ ਝੁਕਾਂਗੇ”: ਵਿਜ਼ੀਲੈਂਸ ਕਾਰਵਾਈ ਦਾ ਵਿਰੋਧ ਕਰ ਰਹੇ ਸੀਨੀਅਰ ਅਕਾਲੀ ਆਗੂ ਨਜ਼ਰਬੰਦ

ਸੁਖਬੀਰ ਨੇ ਵੀ ਅਕਾਲੀ ਆਗੂਆਂ ਦੀ ਨਜ਼ਰਬੰਦੀ ਦਾ ਕੀਤਾ ਵਿਰੋਧ

July 2, 2025
in ਸਿਆਸੀ, ਖਬਰਾਂ
Political: ਮਜੀਠੀਏ ਨੇ ਪੇਸ਼ੀ ਤੋਂ ਪਹਿਲਾਂ ਕਿਹਾ “ਨਾ ਝੁਕੇ ਨਾ ਝੁਕਾਂਗੇ”: ਵਿਜ਼ੀਲੈਂਸ ਕਾਰਵਾਈ ਦਾ ਵਿਰੋਧ ਕਰ ਰਹੇ ਸੀਨੀਅਰ ਅਕਾਲੀ ਆਗੂ ਨਜ਼ਰਬੰਦ

Political: ਮਜੀਠੀਏ ਨੇ ਪੇਸ਼ੀ ਤੋਂ ਪਹਿਲਾਂ ਕਿਹਾ “ਨਾ ਝੁਕੇ ਨਾ ਝੁਕਾਂਗੇ”: ਵਿਜ਼ੀਲੈਂਸ ਕਾਰਵਾਈ ਦਾ ਵਿਰੋਧ ਕਰ ਰਹੇ ਸੀਨੀਅਰ ਅਕਾਲੀ ਆਗੂ ਨਜ਼ਰਬੰਦ

– ਸੁਖਬੀਰ ਨੇ ਵੀ ਅਕਾਲੀ ਆਗੂਆਂ ਦੀ ਨਜ਼ਰਬੰਦੀ ਦਾ ਕੀਤਾ ਵਿਰੋਧ

ਚੰਡੀਗੜ੍ਹ, 2 ਜੁਲਾਈ 2025 (ਵਿਸ਼ਵ ਵਾਰਤਾ) – ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਗ੍ਰਿਫਤਾਰ (Political) ਕੀਤੇ ਗਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਅੱਜ 7 ਦਿਨਾਂ ਦਾ ਰਿਮਾਂਡ ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਮਜੀਠੀਆ ਨੂੰ ਵਿਜ਼ੀਲੈਂਸ ਵੱਲੋਂ ਅੱਜ ਮੁੜ (2 ਜੁਲਾਈ) ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪਰ ਉਸ ਤੋਂ ਪਹਿਲਾਂ ਹੀ ਮਜੀਠੀਆ ਦੀ ਅਦਾਲਤ ਵਿਚ ਪੇਸ਼ੀ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਵਲੋਂ ਵੱਡੇ ਅਕਾਲੀ ਆਗੂਆਂ ਨੂੰ ਘਰ ਅੰਦਰ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਹਲਕਾ ਟਾਂਡਾ ਉੜਮੁੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੂੰ ਅੱਜ ਟਾਂਡਾ ਪੁਲਿਸ ਵਲੋਂ ਘਰ ਵਿਚ ਨਜ਼ਰਬੰਦ ਕਰ ਲਿਆ ਗਿਆ ਹੈ।

ਇਸ ਤੋਂ ਬਿਨਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਟੀਮ ਵਲੋਂ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ ਵਿਚ ਉਨ੍ਹਾਂ ਕਿਹਾ ਕਿ, “ਅਣ-ਐਲਾਨੀ ਐਮਰਜੈਂਸੀ। ਨਾ ਝੁਕੇ ਨਾਂ ਝੁਕਾਂਗੇ ਅਤੇ ਪੰਜਾਬ, ਪੰਜਾਬੀਅਤ ਲਈ ਮੁੱਦੇ ਚੁੱਕੇ ਅਤੇ ਅੱਗੇ ਵੀ ਚੁੱਕਦੇ ਰਹਾਂਗੇ।”

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਐਕਸ’ (ਟਵੀਟ) ‘ਤੇ ਪੋਸਟ ਪਾ ਕੇ ਕਿਹਾ ਕਿ, “ਭਗਵੰਤ ਮਾਨ ਨੇ ਪੰਜਾਬ ਵਿਚ ਇਕ ਅਣ-ਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਝੂਠੇ ਕੇਸ ਵਿਚ ਫਸਾਏ ਗਏ ਬਿਕਰਮ ਸਿੰਘ ਮਜੀਠੀਆ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਅੱਜ ਮੋਹਾਲੀ ਜਾ ਰਹੇ ਅਕਾਲੀ ਵਰਕਰਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਮੁੱਖ ਸੜਕਾਂ ’ਤੇ ਲਗਾਏ ਗਏ ਨਾਕਿਆਂ ’ਤੇ ਵੀ ਰੋਕਿਆ ਜਾ ਰਿਹਾ ਹੈ। ਅਜਿਹੀਆਂ ਦਮਨਕਾਰੀ ਕਾਰਵਾਈਆਂ ਕਾਇਰਤਾ ਦੀ ਝਲਕ ਦਿੰਦੀਆਂ ਹਨ। ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਕਰਮ ਲਈ ਸਮਰਥਨ ਦੇ ਵਾਧੇ ਤੋਂ ਘਬਰਾ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਕਾਲੀ ਦਲ ਅਤੇ ਇਸ ਦੇ ਵਰਕਰ ਅਜਿਹੀਆਂ ਦਮਨਕਾਰੀ ਕਾਰਵਾਈਆਂ ਤੋਂ ਨਹੀਂ ਡਰਨਗੇ। ਪਹਿਲਾਂ ਵੀ ਅਕਾਲੀਆਂ ਨੇ ਲੋਕ ਲਹਿਰਾਂ ਨਾਲ ਦਮਨ ਦਾ ਮੁਕਾਬਲਾ ਕੀਤਾ ਹੈ। ਹੁਣ ਵੀ ਅਸੀਂ ਪੰਜਾਬੀਆਂ ਦੇ ਸਮਰਥਨ ਨਾਲ ਭ੍ਰਿਸ਼ਟ ਅਤੇ ਤਾਨਾਸ਼ਾਹ ਆਮ ਆਦਮੀ ਪਾਰਟੀ ਸ਼ਾਸਨ ਨੂੰ ਢੁਕਵਾਂ ਸਬਕ ਸਿਖਾਵਾਂਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipoliticalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

by Ranjit Singh
September 9, 2026
0

Canada 'ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ 'ਤੇ ਫਾਇਰਿੰਗ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਇੱਕ ਸ਼ੋਅ ਤੋਂ...

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

by Ranjit Singh
September 9, 2026
0

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

by Ranjit Singh
September 9, 2026
0

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

by Ranjit Singh
September 9, 2026
0

Canada 'ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ 'ਤੇ ਫਾਇਰਿੰਗ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਇੱਕ ਸ਼ੋਅ ਤੋਂ...

Most Popular

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

by Navjot
1 week ago
0

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ 'ਤੇ ਲਗਾਈ ਪਾਬੰਦੀ ਸ਼੍ਰੀਨਗਰ, 31 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 