• Latest
  • Trending
Ahmedabad Plane Crash: ਏਅਰ ਇੰਡੀਆ ਜਹਾਜ਼ ਹਾਦਸੇ ‘ਚ ਮਿਲੇ ਬਲੈਕ ਬਾਕਸ ਦੀ ਜਾਂਚ ਜਾਰੀ

11 months ago
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

1 minute ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

22 minutes ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

30 minutes ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

1 hour ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

2 hours ago
Hindi News
English News
Tuesday, May 19, 2026
No Result
View All Result
37 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ahmedabad Plane Crash: ਏਅਰ ਇੰਡੀਆ ਜਹਾਜ਼ ਹਾਦਸੇ ‘ਚ ਮਿਲੇ ਬਲੈਕ ਬਾਕਸ ਦੀ ਜਾਂਚ ਜਾਰੀ

ਜਾਣੋ ਕਿਹੜੇ -ਕਿਹੜੇ ਰਾਜ਼ ਖੋਲੇਗਾ ਬਲੈਕ ਬਾਕਸ? ਤੇ ਕਦੋ ਤਕ ਆਵੇਗੀ ਜਾਂਚ ਰਿਪੋਰਟ

July 2, 2025
in ਖਬਰਾਂ, ਰਾਸ਼ਟਰੀ
Ahmedabad Plane Crash: ਏਅਰ ਇੰਡੀਆ ਜਹਾਜ਼ ਹਾਦਸੇ ‘ਚ ਮਿਲੇ ਬਲੈਕ ਬਾਕਸ ਦੀ ਜਾਂਚ ਜਾਰੀ

Ahmedabad Plane Crash: ਏਅਰ ਇੰਡੀਆ ਜਹਾਜ਼ ਹਾਦਸੇ ‘ਚ ਮਿਲੇ ਬਲੈਕ ਬਾਕਸ ਦੀ ਜਾਂਚ ਜਾਰੀ

ਜਾਣੋ ਕਿਹੜੇ -ਕਿਹੜੇ ਰਾਜ਼ ਖੋਲੇਗਾ ਬਲੈਕ ਬਾਕਸ? ਤੇ ਕਦੋ ਤਕ ਆਵੇਗੀ ਜਾਂਚ ਰਿਪੋਰਟ

ਗੁਜਰਾਤ, 2 ਜੁਲਾਈ (ਵਿਸ਼ਵ ਵਾਰਤਾ) ਬੀਤੀ 12 ਜੂਨ 2025 ਨੂੰ, ਅਹਿਮਦਾਬਾਦ ਤੋਂ ਲੰਡਨ ਲਈ ਉਡਾਣ ਭਰਨ ਤੋਂ ਕੁਝ ਸਕਿੰਟਾਂ ਬਾਅਦ ਜਹਾਜ਼ ਹਾਦਸਾਗ੍ਰਸਤ (Ahmedabad Plane Crash) ਹੋ ਗਿਆ। ਇਸ ਦੌਰਾਨ ਜਹਾਜ਼ ਵਿੱਚ ਸਵਾਰ 242 ਲੋਕਾਂ ਵਿੱਚੋਂ 241 ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ, ਜਹਾਜ਼ ਬੀਜੇ ਮੈਡੀਕਲ ਕਾਲਜ ਦੇ ਹੋਸਟਲ ਨਾਲ ਵੀ ਟਕਰਾਇਆ ਜਿੱਥੇ 34 ਲੋਕਾਂ ਦੀ ਮੌਤ ਹੋ ਗਈ।

ਜਿਸ ਤੋਂ ਬਾਅਦ ਜਾਂਚ ਏਜੰਸੀ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ ਹਾਦਸੇ ਵਾਲੀ ਥਾਂ ਤੋਂ ਦੋਵੇਂ ਬਲੈਕ ਬਾਕਸ (ਕਾਕਪਿਟ ਵੌਇਸ ਰਿਕਾਰਡਰ ਅਤੇ ਫਲਾਈਟ ਡੇਟਾ ਰਿਕਾਰਡਰ) ਬਰਾਮਦ ਕੀਤੇ ਅਤੇ ਉਨ੍ਹਾਂ ਨੂੰ ਦਿੱਲੀ ਦੀ ਇੱਕ ਲੈਬ ਵਿੱਚ ਭੇਜ ਦਿੱਤਾ।

ਬਲੈਕ ਬਾਕਸ ਤੋਂ ਡਾਟਾ ਬਰਾਮਦਗੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਹੁਣ ਇਸਦਾ ਵਿਸ਼ਲੇਸ਼ਣ ਚੱਲ ਰਿਹਾ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਕਿਹਾ ਹੈ ਕਿ ਬਲੈਕ ਬਾਕਸ ਦੀ ਬਰਾਮਦਗੀ ਜਾਂਚ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਮੰਨਿਆ ਜਾ ਰਿਹਾ ਹੈ ਕਿ ਹਾਦਸੇ ਦੀ ਸ਼ੁਰੂਆਤੀ ਜਾਂਚ ਰਿਪੋਰਟ ਇਸ ਹਫ਼ਤੇ ਜਾਂ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਜਾਰੀ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ, ਸ਼ੁਰੂਆਤੀ ਰਿਪੋਰਟ ਵਿੱਚ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ ਪਰ ਇਸ ਵਿੱਚ ਜਹਾਜ਼ ਦੇ ਆਖਰੀ ਪਲਾਂ, ਪਾਇਲਟਾਂ ਦੀ ਕਾਕਪਿਟ ਗੱਲਬਾਤ ਅਤੇ ਕੰਟਰੋਲ ਸੂਚਕਾਂ ਦੀ ਸਮਾਂ-ਰੇਖਾ ਸ਼ਾਮਲ ਹੋਵੇਗੀ। ਇਸ ਤੋਂ ਇਲਾਵਾ, ਅੰਤਿਮ ਪਲ ਵਿੱਚ ਜਹਾਜ਼ ਦੀ ਸਥਿਤੀ ਅਤੇ ਸਿਸਟਮ ਡੇਟਾ, ਮੌਸਮ ਦੀ ਜਾਣਕਾਰੀ ਅਤੇ ਹਵਾਈ ਆਵਾਜਾਈ ਨਿਯੰਤਰਣ (ATC) ਸੰਚਾਰ ਸ਼ਾਮਲ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Ahmedabad Plane CrashBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

by Jaspreet Kaur
May 19, 2026
0

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ ਐਸ ਏ ਐਸ ਨਗਰ, 18 ਮਈ (ਗਿਆਨ ਸਿੰਘ )...

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
May 19, 2026
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

Most Popular

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
30 minutes ago
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 