• Latest
  • Trending
Punjab: ’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

1 year ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

5 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

6 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

9 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

10 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ

July 2, 2025
in ਖਬਰਾਂ, ਪੰਜਾਬ
Punjab: ’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Punjab: ’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
— 123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ
— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 123ਵੇਂ ਦਿਨ Punjab Police ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 3 ਕਿਲੋ ਅਫੀਮ ਅਤੇ 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 123 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,206 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 477 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 59 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

1 week ago
0

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 