• Latest
  • Trending
Lawrence Bishnoi ਇੰਟਰਵਿਊ ਮਾਮਲਾ: ਬਰਖਾਸਤ ਪੁਲਿਸ ਮੁਲਾਜ਼ਮ ਵੱਲੋਂ ਦਾਖਲ ਪਟੀਸ਼ਨ ‘ਤੇ ਸੁਣਵਾਈ ਅੱਜ

Lawrence Bishnoi ਇੰਟਰਵਿਊ ਮਾਮਲਾ: ਬਰਖਾਸਤ ਪੁਲਿਸ ਮੁਲਾਜ਼ਮ ਵੱਲੋਂ ਦਾਖਲ ਪਟੀਸ਼ਨ ‘ਤੇ ਸੁਣਵਾਈ ਅੱਜ

1 year ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 minutes ago
Hukamnama Sri Darbar Sahib Today – 05 August 2026 | Ang 790 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 August 2026 | Ang 790 I ਅੱਜ ਦਾ ਹੁਕਮਨਾਮਾ

2 hours ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

9 hours ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

9 hours ago
ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

10 hours ago
ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

10 hours ago
ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

11 hours ago
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

11 hours ago
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

11 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

11 hours ago
Hindi News
English News
Wednesday, August 5, 2026
No Result
View All Result
27 °c
Chandigarh
28 ° Thu
28 ° Fri
30 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Lawrence Bishnoi ਇੰਟਰਵਿਊ ਮਾਮਲਾ: ਬਰਖਾਸਤ ਪੁਲਿਸ ਮੁਲਾਜ਼ਮ ਵੱਲੋਂ ਦਾਖਲ ਪਟੀਸ਼ਨ ‘ਤੇ ਸੁਣਵਾਈ ਅੱਜ

July 3, 2025
in ਖਬਰਾਂ, ਪੰਜਾਬ
Lawrence Bishnoi ਇੰਟਰਵਿਊ ਮਾਮਲਾ: ਬਰਖਾਸਤ ਪੁਲਿਸ ਮੁਲਾਜ਼ਮ ਵੱਲੋਂ ਦਾਖਲ ਪਟੀਸ਼ਨ ‘ਤੇ ਸੁਣਵਾਈ ਅੱਜ

Lawrence Bishnoi ਇੰਟਰਵਿਊ ਮਾਮਲਾ:ਬਰਖਾਸਤ ਪੁਲਿਸ ਮੁਲਾਜ਼ਮ ਵੱਲੋਂ ਦਾਖਲ ਪਟੀਸ਼ਨ ‘ਤੇ ਸੁਣਵਾਈ ਅੱਜ

ਚੰਡੀਗੜ੍ਹ, 3 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਦੇ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਦੇ ਹੋਏ ਆਪਣੇ ਖ਼ਿਲਾਫ਼ ਜਾਰੀ ਨੋਟਿਸਾਂ ਅਤੇ ਆਪਣੇ ਖਿਲਾਫ਼ ਦਰਜ FIR ਨੂੰ ਚੁਣੌਤੀ ਦਿੰਦੇ ਹੋਏ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸੰਧੂ ਵੱਲੋਂ ਹਾਈਕੋਰਟ ‘ਚ ਦਰਜ ਪਟੀਸ਼ਨ ‘ਤੇ ਸੁਣਵਾਈ ਅੱਜ 3 ਜੁਲਾਈ ਨਿਰਧਾਰਿਤ ਕੀਤੀ ਗਈ ਸੀ, ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ।

ਗੁਰਸ਼ੇਰ ਸਿੰਘ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਦਾਅਵਾ ਕੀਤਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਕਦੇ ਵੀ ਉਸ ਦੀ ਹਿਰਾਸਤ ਵਿਚ ਨਹੀਂ ਸੀ, ਸਗੋਂ ਉਸਨੂੰ ਪਹਿਲੇ ਦਿਨ ਤੋਂ ਹੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਆਪਣੀ ਕਸਟਡੀ ਵਿਚ ਲਿਆ ਹੋਇਆ ਸੀ। ਇਸ ਦੇ ਬਾਵਜੂਦ, ਉਸ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਬਰਖਾਸਤ ਕਰ ਦਿੱਤਾ ਗਿਆ। ਉਸ ਨੇ ਅਦਾਲਤ ਤੋਂ ਆਪਣੇ ਪੱਖ ਨੂੰ ਸੁਣਨ ਅਤੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਗੁਰਸ਼ੇਰ ਸਿੰਘ ਸਿੱਧੂ ਨੇ ਪਟੀਸ਼ਨ ਵਿੱਚ ਮੁੱਖ ਤੌਰ ‘ਤੇ ਦੋ ਦਲੀਲਾਂ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੁਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਸ ਦੇ ਖਿਲਾਫ ਦਰਜ ਐਫਆਈਆਰ ਗਲਤ ਹੈ। ਬਲਜਿੰਦਰ ਸਿੰਘ ਉਰਫ ਟਾਹਲਾ ਦੀ ਸ਼ਿਕਾਇਤ ਦੀ ਜਾਂਚ ਮੁਹਾਲੀ ਦੇ ਤਤਕਾਲੀ ਐਸਐਸਪੀ ਸੰਦੀਪ ਗਰਗ ਨੇ ਕੀਤੀ ਸੀ।

ਜਿਨ੍ਹਾਂ ਨੇ ਸ਼ਿਕਾਇਤ ਨੂੰ ਝੂਠਾ ਦੱਸਿਆ ਸੀ। ਹਾਲਾਂਕਿ ਬਾਅਦ ‘ਚ ਐੱਫ.ਆਈ.ਆਰ. ਰੋਪੜ ਦੇ ਐੱਸਪੀ ਵੱਲੋਂ ਕੀਤੀ ਗਈ ਜਾਂਚ ਦੇ ਆਧਾਰ ‘ਤੇ ਕੀਤੀ ਗਈ। ਜੋ ਐਸਐਸਪੀ ਗਰਗ ਤੋਂ ਜੂਨੀਅਰ ਹੈ। ਅਰਜ਼ੀ ਵਿੱਚ ਦੂਜੀ ਦਲੀਲ ਇਹ ਹੈ ਕਿ ਇੰਟਰਵਿਊ ਵਿਵਾਦ ਵਿੱਚ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ।

ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੇ ਖ਼ਿਲਾਫ਼ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਮੁਹਾਲੀ ਵਿਖੇ ਗੰਭੀਰ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਨੰਬਰ 33 ਵਿੱਚ ਸੰਧੂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 417, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13/2 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਇੰਟਰਵਿਊ ਦੇ ਮਾਮਲੇ 6 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਜਾ ਚੁੱਕਾ ਹੈ ਤੇ DSP ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕੀਤਾ ਜਾ ਚੁੱਕਾ ਹੈ।

ਇੱਥੇ ਇਹ ਵੀ ਗੱਲ ਜ਼ਿਕਰਯੋਗ ਹੈ ਕਿ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਨੇ ਇਸ ਮਾਮਲੇ ‘ਚ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਹੋਈ ਅਤੇ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਦਿੱਤੇ ਇੰਟਰਵਿਊ ਮਾਮਲੇ ਵਿੱਚ ਗੁਰਸ਼ੇਰ ਸੰਧੂ ਵੱਲੋਂ ਕਾਰਵਾਈ ਰੱਦ ਕਰਨ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਪੱਤਰਕਾਰ ਦੇ ਦਾਖਲੇ ਅਤੇ ਕੀਤੇ ਇੰਟਰਵਿਊ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਸਟਿਸ ਕੇ.ਵੀ. ਵਿਸ਼ਵਨਾਥਨ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਹੈਰਾਨੀ ਪ੍ਰਗਟਾਈ ਕਿ ਪੱਤਰਕਾਰ ਨੂੰ ਇੰਟਰਵਿਊ ਲਈ ਜੇਲ੍ਹ ਤੱਕ ਪਹੁੰਚ ਕਿਵੇਂ ਮਿਲੀ। ਇਸ ਦੇ ਨਾਲ ਹੀ ਸੁਪ੍ਰੀਮ ਕੋਰਟ ਨੇ ਗੁਰਸ਼ੇਰ ਸਿੰਘ ਸੰਧੂ ਨੂੰ ਕੋਈ ਰਾਹਤ ਨਾ ਦਿੰਦਿਆਂ ਕਿਹਾ ਸੀ ਕਿ ਇਸ ਮਾਮਲੇ ਦੀ ਪਹਿਲਾਂ ਹੀ ਸੁਣਵਾਈ ਹਾਈਕੋਰਟ ‘ਚ ਹੋ ਰਹੀ ਹੈ ਉਸ ਤੋਂ ਬਾਅਦ ਹੀ ਉਹ ਅਗਲਾ ਫੈਸਲਾ ਲੈ ਸਕਦੇ ਹਨ। ਸੋ ਇੱਥੇ ਇਹ ਦੱਸ ਦਈਏ ਕਿ ਇਸੀ ਮਾਮਲੇ ‘ਚ 3 ਜੁਲਾਈ ਨੂੰ ਹਾਈਕੋਰਟ ‘ਚ ਗੁਰਸ਼ੇਰ ਸਿੰਘ ਸੰਧੂ ਦੀ ਪਟੀਸ਼ਨ ‘ਤੇ ਸੁਣਵਾਈ ਹੋਣ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiLawrence Bishnoipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
August 5, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ – ਹੋ ਸਕਦਾ ਕੋਈ ਵੱਡਾ ਐਲਾਨ ! ਚੰਡੀਗੜ੍ਹ, 5 ਅਗਸਤ ( ਵਿਸ਼ਵ ਵਾਰਤਾ) –...

Hukamnama Sri Darbar Sahib Today – 05 August 2026 | Ang 790 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 August 2026 | Ang 790 I ਅੱਜ ਦਾ ਹੁਕਮਨਾਮਾ

by Ankit
August 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 05-08-2026 |...

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
August 5, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ – ਹੋ ਸਕਦਾ ਕੋਈ ਵੱਡਾ ਐਲਾਨ ! ਚੰਡੀਗੜ੍ਹ, 5 ਅਗਸਤ ( ਵਿਸ਼ਵ ਵਾਰਤਾ) –...

Most Popular

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

by Jaspreet Kaur
2 weeks ago
0

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ - ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 