Punjab Police ਦੇ 7 ਇੰਸਪੈਕਟਰਾਂ ਨੂੰ ਦਿੱਤੀ ਗਈ ਤਰੱਕੀ: ਬਣਾਏ ਗਏ DSP

ਚੰਡੀਗੜ੍ਹ, 3 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਪੁਲਿਸ (Punjab Police) ਦੇ 7 ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਤਰੱਕੀ ਦੇ ਕੇ DSP ਬਣਾਇਆ ਗਿਆ ਹੈ। ਤਰੱਕੀ ਮਿਲਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























