• Latest
  • Trending
CM ਦੀ ਯੋਗਸ਼ਾਲਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਰ ਰਹੀ ਹੈ ਸਿਹਤਮੰਦ: SDM ਦਮਨਦੀਪ ਕੌਰ

CM ਦੀ ਯੋਗਸ਼ਾਲਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਰ ਰਹੀ ਹੈ ਸਿਹਤਮੰਦ: SDM ਦਮਨਦੀਪ ਕੌਰ

1 year ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

4 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

5 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

5 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

5 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

5 hours ago
CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

6 hours ago
Hindi News
English News
Saturday, October 10, 2026
No Result
View All Result
24 °c
Chandigarh
25 ° Sun
26 ° Mon
24 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM ਦੀ ਯੋਗਸ਼ਾਲਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਰ ਰਹੀ ਹੈ ਸਿਹਤਮੰਦ: SDM ਦਮਨਦੀਪ ਕੌਰ

ਮੋਹਾਲੀ ਵਿਖੇ ਯੋਗਾ ਟ੍ਰੇਨਰ ਪ੍ਰਿਯੰਕਾ ਵੱਲੋਂ ਲਗਾਈਆਂ ਜਾ ਰਹੀਆਂ ਰੋਜ਼ਾਨਾ ਛੇ ਯੋਗਸ਼ਾਲਾਵਾਂ

July 3, 2025
in ਸਿਹਤ, ਖਬਰਾਂ, ਪੰਜਾਬ
CM ਦੀ ਯੋਗਸ਼ਾਲਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਰ ਰਹੀ ਹੈ ਸਿਹਤਮੰਦ: SDM ਦਮਨਦੀਪ ਕੌਰ

CM ਦੀ ਯੋਗਸ਼ਾਲਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਰ ਰਹੀ ਹੈ ਸਿਹਤਮੰਦ: SDM ਦਮਨਦੀਪ ਕੌਰ

ਮੋਹਾਲੀ ਵਿਖੇ ਯੋਗਾ ਟ੍ਰੇਨਰ ਪ੍ਰਿਯੰਕਾ ਵੱਲੋਂ ਲਗਾਈਆਂ ਜਾ ਰਹੀਆਂ ਰੋਜ਼ਾਨਾ ਛੇ ਯੋਗਸ਼ਾਲਾਵਾਂ

ਲੋਕਾਂ ਨੂੰ ਮਿਲ ਰਿਹਾ ਹੈ ਭਰਪੂਰ ਫ਼ਾਇਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ 2025 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇਣ ਕਾਰਨ ਲੋਕਾਂ ਵੱਲੋਂ ਭਰਪੂਰ ਸਲਾਹੀ ਜਾ ਰਹੀ ਹੈ। ਸੀ ਐਮ ਦੀ ਯੋਗ ਸ਼ਾਲਾ ਰਾਹੀਂ ਵੱਖ- ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਮੋਹਾਲੀ ਵਿਖੇ ਚਲਾਈ ਜਾ ਰਹੀ ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀਆ ਗਈਆ ਯੋਗਸ਼ਾਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਇਸੇ ਲੜੀ ਤਹਿਤ ਮੁਹਾਲੀ ਵਿਖੇ ਯੋਗਾ ਟ੍ਰੇਨਰ ਪ੍ਰਿਯੰਕਾ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਉਸ ਵੱਲੋਂ ਪਹਿਲੀ ਕਲਾਸ ਦ ਬਲੂ ਡੋਰ ਕੈਫੇ ਲਾਡਰਾਂ ਸੈਕਟਰ-93 ਵਿਖੇ ਸਵੇਰੇ 4.55 ਤੋਂ 5.55 ਵਜੇ ਤੱਕ, ਦੂਸਰੀ ਕਲਾਸ ਟੀ.ਡੀ. ਆਈ ਸਿਟੀ ਸੈਕਟਰ 111 ਵਿਖੇ ਸਵੇਰੇ 6.00 ਤੋਂ 7.00 ਵਜੇ ਤੱਕ, ਤੀਸਰੀ ਕਲਾਸ ਗੁਰਦੁਆਰਾ ਲਾਂਡਰਾਂ ਸੈਕਟਰ- 93 ਵਿਖੇ ਸਵੇਰੇ 8.10 ਤੋਂ 9.10 ਵਜੇ ਤੱਕ, ਚੌਥੀ ਕਲਾਸ ਦ ਐਮਾਰ ਮੋਹਾਲੀ ਹਿੱਲਜ਼ ਸੈਕਟਰ- 106 ਵਿਖੇ ਸ਼ਾਮ 4.20 ਤੋਂ 5.20 ਵਜੇ ਤੱਕ, ਪੰਜਵੀਂ ਕਲਾਸ ਟੀ. ਡੀ.ਆਈ ਸਿਟੀ ਸੈਕਟਰ- 110 ਵਿਖੇ ਸ਼ਾਮ 5.30 ਤੋਂ 6.30 ਵਜੇ ਤੱਕ ਅਤੇ ਦਿਨ ਦੀ ਆਖਰੀ ਛੇਵੀਂ ਕਲਾਸ ਜੇ.ਐਲ.ਪੀ.ਐਲ ਸੁਸਾਇਟੀ ਸੈਕਟਰ-94 ਵਿਖੇ ਸ਼ਾਮ 6.40 ਤੋਂ 7.40 ਵਜੇ ਤੱਕ ਲਗਾਈ ਜਾਂਦੀ ਹੈ।

ਯੋਗਾ ਟ੍ਰੇਨਰ ਪ੍ਰਿਯੰਕਾ ਦਾ ਕਹਿਣਾ ਹੈ ਕਿ ਰੋਜ਼ਾਨਾ ਕੀਤਾ ਜਾਣ ਵਾਲਾ ਯੋਗਾ ਅਭਿਆਸ ਮਨੁੱਖ ਦੀ ਜੀਵਨ ਸ਼ੈਲੀ ਵਿੱਚ ਬਦਲਾਅ ਲੈ ਕੇ ਆਉਂਦਾ ਹੈ। ਯੋਗਾ ਦਾ ਅਭਿਆਸ ਕਰਕੇ ਇੱਕ ਸਿਹਤਮੰਦ ਜੀਵਨ ਬਤੀਤ ਕਰਨ ਲਈ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਤਣਾਅ ਮੁਕਤ ਜੀਵਨ ਲਈ ਯੋਗਾ ਨੂੰ ਆਪਣੀ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਜ਼ਰੂਰੀ ਹੈ। ਚਾਹਵਾਨ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ, ਜਿਸ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ।

Tags: BREAKING NEWSLatest Punjab newsLatest Punjab News in punjabmohaliPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

by Navjot
October 10, 2026
0

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ 'ਹੌਟਸਪੌਟ' ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ   ਕੋਲਕਾਤਾ, 10 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 