• Latest
  • Trending
Punjab News: ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

Punjab News: ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

11 months ago
Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

17 minutes ago
Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

42 minutes ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

1 hour ago
Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

3 hours ago
Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

3 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

3 hours ago
ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

4 hours ago
Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

4 hours ago
Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

5 hours ago
Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

6 hours ago
Hindi News
English News
Thursday, May 28, 2026
No Result
View All Result
38 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ 'ਤੇ ਨਾ ਜਾਣ ਦੇ ਨਿਰਦੇਸ਼

July 3, 2025
in ਖਬਰਾਂ, ਪੰਜਾਬ
Punjab News: ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

Punjab News: ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ
• ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ ‘ਤੇ ਨਾ ਜਾਣ ਦੇ ਨਿਰਦੇਸ਼
• 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ ‘ਤੇ ਤਿਆਰੀਆਂ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ):- ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਾਲ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਅਤੇ ਵਿਵਸਥਾਵਾਂ ਮੁਕੰਮਲ ਕਰਨ ਲਈ ਕਿਹਾ।

ਅਨਾਜ ਭਵਨ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅੱਗੇ ਨਿਰਦੇਸ਼ ਦਿੱਤੇ ਕਿ 15 ਸਤੰਬਰ ਤੋਂ 15 ਨਵੰਬਰ ਤੱਕ ਵਿਭਾਗ ਦਾ ਕੋਈ ਵੀ ਅਧਿਕਾਰੀ ਐਕਸ-ਇੰਡੀਆ ਛੁੱਟੀ ‘ਤੇ ਨਾ ਜਾਵੇ।

ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭੰਡਾਰਨ ਲਈ ਹੋਰ ਥਾਂ ਤਿਆਰ ਕਰਨ ਵਾਸਤੇ, ਝੋਨੇ ਦੀ ਢੋਆ-ਢੁਆਈ ਸਬੰਧੀ ਅਕਤੂਬਰ 2024 ਤੋਂ ਜੂਨ 2025 ਤੱਕ 68 ਲੱਖ ਮੀਟਰਿਕ ਟਨ ਚਾਵਲ ਰਾਜ ਤੋਂ ਬਾਹਰ ਭੇਜਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਅਗਸਤ 2025 ਤੋਂ ਜੂਨ 2026 ਤੱਕ ਲਗਭਗ 82.5 ਲੱਖ ਮੀਟਰਿਕ ਟਨ ਚਾਵਲ 7.5 ਲੱਖ ਮੀਟਰਿਕ ਟਨ ਪ੍ਰਤੀ ਮਹੀਨੇ ਦੀ ਦਰ ਨਾਲ ਬਾਹਰ ਭੇਜਿਆ ਜਾਵੇਗਾ।

ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸਾਲ 2025-26 ਲਈ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਇਸ ਮਹੀਨੇ ਦੇ ਅੰਦਰ ਤਿਆਰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੇਬਰ ਅਤੇ ਕਾਰਟੇਜ ਪਾਲਿਸੀ 2024 ਦੇ ਨਾਲ-ਨਾਲ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2024 ਨੂੰ 30 ਸਤੰਬਰ, 2025 ਤੱਕ ਵਧਾ ਦਿੱਤਾ ਗਿਆ ਹੈ ਤਾਂ ਜੋ ਝੋਨੇ ਦੀ ਖਰੀਦ ਸੀਜ਼ਨ ਨੂੰ ਸਫਲ ਬਣਾਇਆ ਜਾ ਸਕੇ।

ਗੁਣਵੱਤਾ ਦੇ ਪਹਿਲੂਆਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਨੈਸ਼ਨਲ ਐਕ੍ਰੀਡੇਸ਼ਨ ਬੋਰਡ ਫਾਰ ਟੈਸਟਿੰਗ ਐਂਡ ਕੈਲੀਬ੍ਰੇਸ਼ਨ ਲੈਬਾਰਟਰੀਆਂ (ਐਨਏਬੀਐਲ) ਦੁਆਰਾ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾਵਾਂ ਐਫਸੀਆਈ ਦੇ ਨਿਯਮਾਂ ਅਨੁਸਾਰ ਅਨਾਜ ਦੀ ਰਸਾਇਣਕ ਜਾਂਚ ਕਰ ਰਹੀਆਂ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਤਰਪਾਲਾਂ, ਲੱਕੜ ਦੇ ਕਰੇਟ, ਬਰਦਾਨੇ ਅਤੇ ਜਾਲੀਦਾਰ ਜਾਲਾਂ ਦਾ ਪ੍ਰਬੰਧ ਲੋੜੀਂਦੀ ਮਾਤਰਾ ਵਿੱਚ ਕੀਤਾ ਜਾਵੇ।

ਈ-ਕੇਵਾਈਸੀ ਪ੍ਰਕਿਰਿਆ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਈ ਇਹ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਤਹਿਤ ਰਾਸ਼ਨ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਇਸ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ।

ਆਗਾਮੀ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਭਾਈਵਾਲਾਂ ਦੇ ਸਮੁੱਚੇ ਸਹਿਯੋਗ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗਰੇਨ ਕਮਲ ਕੁਮਾਰ ਗਰਗ, ਐਮਡੀ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਿਨੀਤ ਕੁਮਾਰ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਹਾਜ਼ਿਰ ਸਨ।

Tags: Latest Punjab newsLatest Punjab News in punjabPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

by Ranjit Singh
May 28, 2026
0

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਜਸਬੀਰ ਜੱਸੀ ਅੱਜ...

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

by Ranjit Singh
May 28, 2026
0

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਰਿਸ਼ਵਤਖੋਰੀ ਦੇ...

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

by Ranjit Singh
May 28, 2026
0

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): IPL...

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

by Ranjit Singh
May 28, 2026
0

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਨਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

by Ranjit Singh
May 28, 2026
0

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਜਸਬੀਰ ਜੱਸੀ ਅੱਜ...

Most Popular

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ!  ਐਡਵਾਈਜ਼ਰੀ ਜਾਰੀ

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ

by Jaspreet Kaur
7 days ago
0

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ ਨਵੀ ਦਿੱਲੀ , 21 ਮਈ 2026 (ਵਿਸ਼ਵ ਵਾਰਤਾ): ਕੇਂਦਰੀ ਸਿਹਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 