Political: ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 4 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਤਰਨਤਾਰਨ ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਤਰਨਤਾਰਨ ਤੋਂ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ 27 ਜੂਨ 2025 ਨੂੰ ਮੌਤ ਹੋ ਗਈ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























