• Latest
  • Trending
BJP ਦੇ ਵਫਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਮੁੱਦਾ ਚੁੱਕਿਆ

BJP ਦੇ ਵਫਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਮੁੱਦਾ ਚੁੱਕਿਆ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 minutes ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

3 minutes ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

2 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

2 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

2 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

3 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

3 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

3 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

4 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

4 hours ago
Hindi News
English News
Wednesday, October 7, 2026
No Result
View All Result
28 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BJP ਦੇ ਵਫਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਮੁੱਦਾ ਚੁੱਕਿਆ

July 4, 2025
in ਸਿਆਸੀ, ਖਬਰਾਂ
BJP ਦੇ ਵਫਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਮੁੱਦਾ ਚੁੱਕਿਆ

Punjab

ਭਾਜਪਾ ਦੇ ਵਫਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਮੁੱਦਾ ਚੁੱਕਿਆ

BJP ਦੇ ਵਫਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਮੁੱਦਾ ਚੁੱਕਿਆ

ਚੰਡੀਗੜ੍ਹ, 4 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਪੰਜਾਬ ਭਾਜਪਾ ਦੇ ਵਫਦ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਫਦ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਮੰਗ-ਪੱਤਰ ਸੌਂਪਿਆ। ਭਾਜਪਾ ਵੱਲੋਂ ਇਹ ਮੰਗ-ਪੱਤਰ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਸੌਂਪਿਆ ਗਿਆ।

ਪੰਜਾਬ ਗਵਰਨਰ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਨਾਲ ਸੂਬੇ ਦੀ 24000 ਏਕੜ ਤੋਂ ਜ਼ਿਆਦਾ ਉਪਜਾਊ ਜ਼ਮੀਨ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਣ ਵਾਸਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸਨੂੰ ਭਾਰਤੀ ਜਨਤਾ ਪਾਰਟੀ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਭਾਜਪਾ ਕਿਸਾਨਾਂ ਦੇ ਨਾਲ ਮਿਲ ਕੇ ਇਸਦਾ ਡਟਵਾਂ ਵਿਰੋਧ ਕਰੇਗੀ। ਭਾਜਪਾ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ’ਚ 7 ਜੁਲਾਈ ਨੂੰ ਜਗਰਾਓਂ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਸਿਰਫ ਸੜਕਾਂ ਜਾਂ ਰਾਸ਼ਟਰੀ ਹਿੱਤਾਂ ਖਾਤਰ ਹੀ ਐਕੁਆਇਰ ਕੀਤੀ ਜਾ ਸਕਦੀ ਹੈ। ਪਰ ਇਥੇ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ।

ਇਸ ਮੌਕੇ ਪੰਜਾਬ ਪ੍ਰਧਾਨ ਜਾਖੜ ਦੇ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕਾਰਜਕਾਰੀ ਕਮੇਟੀ ਮੈਂਬਰ ਐਡਵੋਕੇਟ ਬਿਕਰਮਜੀਤ ਸਿੰਘ ਸਿੱਧੂ, ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BJP PUNJABBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

by Ankit
October 7, 2026
0

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ...

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

by Navjot
3 weeks ago
0

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਥਿੰਫੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 