
ਚੰਡੀਗੜ੍ਹ,5ਜੁਲਾਈ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ।

ਇਹ ਮੀਟਿੰਗ 7 ਜੁਲਾਈ ਨੂੰ ਸਵੇਰੇ 10:30ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45,ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























