• Latest
  • Trending
ਰਾਜਪਾਲ ਵੱਲੋਂ ਸਿਵਲ ਸਕੱਤਰੇਤ ਦੀ CISF ਯੂਨਿਟ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

1 year ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

26 minutes ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

51 minutes ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

4 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Hindi News
English News
Sunday, November 15, 2026
No Result
View All Result
21 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਪਾਲ ਵੱਲੋਂ ਸਿਵਲ ਸਕੱਤਰੇਤ ਦੀ CISF ਯੂਨਿਟ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

July 5, 2025
in ਖਬਰਾਂ, ਪੰਜਾਬ
ਰਾਜਪਾਲ ਵੱਲੋਂ ਸਿਵਲ ਸਕੱਤਰੇਤ ਦੀ CISF ਯੂਨਿਟ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਰਾਜਪਾਲ ਵੱਲੋਂ ਸਿਵਲ ਸਕੱਤਰੇਤ ਦੀ CISF ਯੂਨਿਟ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵਿਖੇ ਰੁੱਖ ਲਗਾਉਣ ਸਬੰਧੀ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਯੂ.ਟੀ. ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਮੁੱਖ ਵਣਪਾਲ ਸੌਰਭ ਕੁਮਾਰ, ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਅਤੇ ਸੀ.ਆਈ.ਐਸ.ਐਫ. ਯੂਨਿਟ ਕਮਾਂਡੈਂਟ ਦੇ ਯੂਨਿਟ ਕਮਾਂਡਰ ਲਲਿਤ ਪਵਾਰ ਮੌਜੂਦ ਸਨ।

ਉਕਤ ਪ੍ਰੋਗਰਾਮ ਦੀ ਸ਼ੁਰੂਆਤ ਨਾਲ, ਵਣ ਮਹੋਤਸਵ 2025 ਦਾ ਆਗਾਜ਼ ਹੋਇਆ ਜੋ ਇੱਕ ਨਾਗਰਿਕ-ਸੰਚਾਲਿਤ ਵਾਤਾਵਰਣ ਲਹਿਰ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਚੰਡੀਗੜ੍ਹ ਵਿੱਚ 253 ਥਾਵਾਂ ‘ਤੇ 1 ਲੱਖ ਤੋਂ ਵੱਧ ਪੌਦੇ ਲਗਾਉਣਾ ਹੈ, ਜਿਸ ਵਿੱਚੋਂ ਲਗਭਗ 300 ਪੌਦੇ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਲਗਾਏ ਗਏ ਹਨ।

ਇਹ ਮੁਹਿੰਮ ਚੰਡੀਗੜ੍ਹ ਨੂੰ ਹਰਿਆ ਭਰਿਆ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਵਾਤਾਵਰਣ ਪ੍ਰਤੀ ਸਮੂਹਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗੀ। ਰੁੱਖ ਲਗਾਉਣ ਦੀ ਇਸ ਮੈਗਾ ਮੁਹਿੰਮ ਦਾ ਉਦੇਸ਼ ਸ਼ਹਿਰੀ ਸਥਾਈ ਵਿਕਾਸ ਪੱਖੋਂ ਮੋਹਰੀ ਸਥਾਨ ਵਜੋਂ ਚੰਡੀਗੜ੍ਹ ਦੀ ਵਾਤਾਵਰਣ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਜਨਤਕ ਭਾਗੀਦਾਰੀ ਰਾਹੀਂ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਮੌਕੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਵਾਤਾਵਰਣ ਸੰਭਾਲ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਫੋਰਸ ਮੈਂਬਰਾਂ ਨੂੰ ਇਸ ਮੁਹਿੰਮ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
——

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

Most Popular

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

by Ranjit Singh
1 month ago
0

Big Breaking: ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ: SHO ਸਸਪੈਂਡ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 