• Latest
  • Trending
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ Amritsar ਵਿੱਚ ਪਰਦਾਫਾਸ਼ ; 5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

12 months ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

17 minutes ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

28 minutes ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

29 minutes ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

52 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

57 minutes ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

1 hour ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

Hindi News
English News
Thursday, June 25, 2026
No Result
View All Result
34 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ Amritsar ਵਿੱਚ ਪਰਦਾਫਾਸ਼ ; 5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਪਾਕਿਸਤਾਨ ਅਧਾਰਤ ਤਸਕਰ ਕਾਕਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

July 5, 2025
in ਖਬਰਾਂ, ਪੰਜਾਬ

ਚੰਡੀਗੜ੍ਹ/ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ);-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਚਾਰ ਕਾਰਕੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ, ਗੁਰਪਿੰਦਰ ਸਿੰਘ ਦੋਵੇਂ ਵਾਸੀ ਧਨੋਏ ਕਲਾਂ (ਅੰਮ੍ਰਿਤਸਰ), ਰੂਪਪ੍ਰੀਤ ਸਿੰਘ ਅਤੇ ਸ਼ੁਭਕਰ ਮਨਜੀਤ ਸਿੰਘ ਦੋਵੇਂ ਵਾਸੀ ਸਹਿਨੇਵਾਲੀ (ਅੰਮ੍ਰਿਤਸਰ) ਵਜੋਂ ਹੋਈ ਹੈ।ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਹਿੰਦਰਾ ਥਾਰ (ਪੀਬੀ08-ਐਫਸੀ-7002) ਅਤੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02-ਡੀਵੀ-6761) ਨੂੰ ਵੀ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਖੇਪਾਂ ਨੂੰ ਲਿਆਉਣ-ਲਿਜਾਣ ਲਈ ਕੀਤੀ ਜਾਂਦੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਕਾਕਾ, ਜੋ ਕਿ ਪਾਕਿਸਤਾਨ ਦੇ ਦਿਆਲ ਦਾ ਰਹਿਣ ਵਾਲਾ ਹੈ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।ਜਿ਼ਕਰਯੋਗ ਹੈ ਤਸਕਰ ਕਾਕਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੂਬੇ ਵਿੱਚ ਅੱਗੇ ਹੋਰ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਾਉਂਦੇ ਸਨ।

ਡੀਜੀਪੀ ਨੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਨੇੜੇ ਕੁਝ ਵਿਅਕਤੀਆਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਅਟਾਰੀ ਤੋਂ ਪੁਲ ਕੰਜਰੀ ਰੋਡ, ਅੰਮ੍ਰਿਤਸਰ ਵੱਲ ਜਾਂਦੇ ਚਾਰ ਵਿਅਕਤੀਆਂ ਨੂੰ ਰੋਕ ਕੇ ਉਦੋਂ ਕਾਬੂ ਕਰ ਲਿਆ , ਜਦੋਂ ਉਹ ਆਪਣੇ ਵਾਹਨਾਂ ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫਆਈਆਰ ਨੰਬਰ 36 ਮਿਤੀ 05-07-2025 ਨੂੰ ਕੇਸ ਦਰਜ ਕੀਤਾ ਗਿਆ ਹੈ।

Tags: amritsarBREAKING NEWSLATEST PUNJAB NEWS IN PUNJBAIpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

by Jaspreet Kaur
June 25, 2026
0

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ - ਜਾਣੋ ਜੇਬ 'ਤੇ ਪਵੇਗਾ ਕਿੰਨਾ ਵਾਧੂ ਬੋਝ? ਨਵੀ...

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

by Jaspreet Kaur
June 25, 2026
0

ਹਾਈਕੋਰਟ ਨੇ 13 ਐਡੀਸ਼ਨਲ - ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ - ਜਾਣੋ ਹੁਣ ਕਿਹੜੇ - ਕਿਹੜੇ ਸ਼ਹਿਰ 'ਚ ਸੁਣਾਉਣਗੇ...

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 25, 2026
0

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ...

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

by Ankit
June 25, 2026
0

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ • ‘ਯੁੱਧ ਨਸ਼ਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

by Jaspreet Kaur
June 25, 2026
0

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ - ਜਾਣੋ ਜੇਬ 'ਤੇ ਪਵੇਗਾ ਕਿੰਨਾ ਵਾਧੂ ਬੋਝ? ਨਵੀ...

Most Popular

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

4 days ago
0

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 