• Latest
  • Trending
PUNJAB ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

PUNJAB ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

1 year ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

32 minutes ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

1 hour ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

1 hour ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

2 hours ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

3 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

3 hours ago
Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

3 hours ago
National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

3 hours ago
Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Thursday, August 6, 2026
No Result
View All Result
30 °c
Chandigarh
28 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

July 5, 2025
in ਖਬਰਾਂ, ਪੰਜਾਬ
PUNJAB ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

PUNJAB ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ ਜਾ ਸਕੇ ।

ਇਸ ਵਿਚਾਰ ਚਰਚਾ ਵਿੱਚ ਡਾ. ਸੰਦੀਪਰਾਓ ਪਾਟਿਲ, ਉੱਤਰੀ ਭਾਰਤ ਜ਼ੋਨਲ ਮੈਨੇਜਰ, ਡਾ. ਮਾਲਵਿੰਦਰ ਸਿੰਘ ਮੱਲ੍ਹੀ, ਗਲੋਬਲ ਟ੍ਰੇਨਰ ਬਾਈਰ ਫਸਲ ਵਿਗਿਆਨ ਅਤੇ ਡਾ. ਆਰ.ਐਸ. ਬੈਂਸ, ਸ਼੍ਰੀ ਮਾਨਵਪ੍ਰੀਤ ਸਿੰਘ ਆਰ.ਓ., ਸ਼੍ਰੀ ਗਗਨਦੀਪ ਆਰ.ਏ. ਸ਼ਾਮਲ ਹੋਏ।

ਇਹ ਵਿਚਾਰ-ਵਟਾਂਦਰੇ ਰਣਨੀਤਕ ਦਖਲਅੰਦਾਜ਼ੀ ਤਿਆਰ ਕਰਨ ਅਤੇ ਰਾਜ ਤੋਂ ਯੂਰਪੀਅਨ ਯੂਨੀਅਨ ਅਤੇ ਸੰਯੁਕਤ ਰਾਜ ਅਮਰੀਕਾ ਨੂੰ ਬਾਸਮਤੀ ਦੇ ਨਿਰਯਾਤ ਵਿੱਚ ਸ਼ਾਮਲ ਰੁਕਾਵਟਾਂ ਦੀ ਪਛਾਣ ਕਰਨ ਲਈ ਕੀਤੀ ਗਈ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਐਮ.ਆਰ.ਐਲ. ਤੋਂ ਵੱਧ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਇਨ੍ਹਾਂ ਦੇਸ਼ਾਂ ਨੂੰ ਨਿਰਯਾਤ ਵਿੱਚ ਰੁਕਾਵਟ ਪਾਉਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਡਾ. ਰਾਓ ਨੇ ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 11 ਕੀਟਨਾਸ਼ਕਾਂ ‘ਤੇ ਪਾਬੰਦੀ ਲਗਾਈ ਹੈ ਜੋ 1 ਅਗਸਤ ਤੋਂ 30 ਸਤੰਬਰ ਤੱਕ ਲਾਗੂ ਕੀਤੀ ਜਾਵੇਗੀ, ਜੋ ਕਿ ਇੱਕ ਸਵਾਗਤਯੋਗ ਕਦਮ ਹੈ। ਹਾਲਾਂਕਿ, ਵਿਭਾਗ ਨੂੰ ਕੁਝ ਕੀਟਨਾਸ਼ਕਾਂ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਜੋ ਵਿਸ਼ਵ ਪੱਧਰ ‘ਤੇ ਝੋਨੇ ਦੀ ਫਸਲ ‘ਤੇ ਵਰਤੇ ਜਾ ਰਹੇ ਹਨ ਅਤੇ ਉਨ੍ਹਾਂ ਦੇਸ਼ਾਂ ਵਿੱਚ ਕੋਈ ਰਹਿੰਦ-ਖੂੰਹਦ ਦੀ ਸਮੱਸਿਆ ਨਹੀਂ ਹੈ। ਝੋਨੇ ਦੇ ਵਿਹਾਰਕ ਬਦਲ ਵਜੋਂ ਸਾਉਣੀ ਮੱਕੀ ਦੀ ਫਸਲ ਇੱਕ ਮਹੱਤਵਪੂਰਨ ਫਸਲ ਹੈ ਜੋ ਪਾਣੀ ਦੀ ਖਪਤ ਝੋਨੇ ਦੀ ਫਸਲ ਤੋਂ ਬਹੁਤ ਘੱਟ ਕਰਦੀ ਹੈ। ਚੇਅਰਮੈਨ ਨੇ ਇੱਕ ਸਾਉਣੀ ਮੱਕੀ ਹਾਈਬ੍ਰਿਡ ਵਿਕਸਤ ਕਰਨ ‘ਤੇ ਜ਼ੋਰ ਦਿੱਤਾ ਜਿਸ ਵਿੱਚ ਘੱਟੋ-ਘੱਟ 35 ਕੁਇੰਟਲ ਪ੍ਰਤੀ ਏਕੜ ਉਤਪਾਦਨ ਨਾਲ ਝੋਨੇ ਦੇ ਮੁਕਾਬਲਤਨ ਆਮਦਨ ਪ੍ਰਾਪਤ ਕੀਤੀ ਜਾ ਸਕੇ। ਡਾ. ਰਾਓ ਨੇ ਦੱਸਿਆ ਕਿ ਬਾਈਰ ਪੈਟਰੋਲ ਨਾਲ ਈਥਾਨੌਲ ਨੂੰ ਮਿਲਾਉਣ ਦੀਆਂ ਇਜਾਜ਼ਤਾਂ ਦੇ ਮੱਦੇਨਜ਼ਰ ਵਧਦੀ ਮੰਗ ਨੂੰ ਪੂਰਾ ਕਰਨ ਲਈ ਇਸ ‘ਤੇ ਵਿਆਪਕ ਤੌਰ ‘ਤੇ ਕੰਮ ਕਰ ਰਿਹਾ ਹੈ ਅਤੇ ਜਲਦੀ ਹੀ ਹਾਈਬ੍ਰਿਡ ਕਿਸਮਾਂ ਨੂੰ ਪੰਜਾਬ ਰਾਜ ਦੇ ਕਿਸਾਨਾਂ ਦੁਆਰਾ ਵੱਡੇ ਪੱਧਰ ‘ਤੇ ਅਪਣਾਉਣ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ ਜੋ ਝੋਨੇ ਦੀ ਫਸਲ ਤੋਂ ਕਾਫ਼ੀ ਖੇਤਰ ਨੂੰ ਛੁਡਵਾ ਸਕਦੇ ਹਨ। ਡਾ. ਰਣਜੋਧ ਸਿੰਘ ਬੈਂਸ ਐਡਮਿਨ ਅਫਸਰ-ਕਮ-ਸਕੱਤਰ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਨੇ ਖੁਲਾਸਾ ਕੀਤਾ ਕਿ ਝੋਨੇ ਦੀ ਬਿਜਾਈ ਤੋਂ ਹੋਰ ਘੱਟ ਪਾਣੀ ਦੀ ਖਪਤ ਵਾਲੇ ਖੇਤਰਾਂ ਵਿੱਚ ਬਦਲਣਾ ਸਾਡੇ ਕੁਦਰਤੀ ਸਰੋਤਾਂ ਨੂੰ ਕਾਇਮ ਰੱਖਣ ਦੇ ਨਾਲ-ਨਾਲ ਕਿਸਾਨਾਂ ਦੇ ਮੁਨਾਫ਼ੇ ਨੂੰ ਘੱਟੋ-ਘੱਟ ਝੋਨੇ ਦੀ ਫਸਲ ਤੋਂ ਹੋਣ ਵਾਲੇ ਲਾਭ ਦੇ ਬਰਾਬਰ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ।

Tags: BREAKING NEWSLATEST PUNJAB NEWS IN PUNJBAIPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 6, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

by Ranjit Singh
August 6, 2026
0

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ 'ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

by Ranjit Singh
August 6, 2026
0

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਇੱਕ ਵਾਰ...

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

by Ranjit Singh
August 6, 2026
0

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 6, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

Most Popular

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

by Navjot
2 weeks ago
0

ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ   ਹਰਾਰੇ, 22 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 