ਮਜੀਠੀਆ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ ਸਮੇਤ ਪੜ੍ਹੋ ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 6 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀ ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Bikram Majithia ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ
– ਪੰਜਾਬ ਦੇ 10 ਜ਼ਿਲ੍ਹਿਆਂ ਲਈ ਅੱਜ ਔਰੇਂਜ ਅਲਰਟ ਅਤੇ 13 ਵਿੱਚ ਯੈਲੋ ਅਲਰਟ ਜਾਰੀ
– ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਕੀਤਾ ਰੱਦ, ਪੜ੍ਹੋ ਵੇਰਵਾ
– ਪੰਜ ਭੈਣਾਂ ਦੇ ਇਕਲੌਤਾ ਭਰਾ ਦੀ Canada ’ਚ ਮੌਤ
– ਅੰਮ੍ਰਿਤਸਰ Police ਦਾ Action: ਹੈਰੋਇਨ ਅਤੇ ਪਿਸਤੌਲ ਸਮੇਤ ਤਸਕਰ ਗ੍ਰਿਫ਼ਤਾਰ
– ਅਮਰਨਾਥ ਯਾਤਰਾ: ਤਿੰਨ ਦਿਨਾਂ ਵਿੱਚ 48,000 ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























