ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਵੱਲੋਂ ਨਵੇਂ ਸਾਲ ਦੀ ਵਧਾਈ

90
Advertisement

ਚੰਡੀਗੜ੍ਹ, 31 ਦਸੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਹਿਲ ਨੇ ਪੰਜਾਬ ਵਾਸੀਆਂ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਨਵੇਂ ਸਾਲ 2019 ਦੀ ਵਧਾਈ ਦਿੱਤੀ ਹੈ।

ਸ. ਚਹਿਲ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਹਰ ਇੱਕ ਦੀ ਜ਼ਿੰਦਗੀ ਵਿਚ ਖ਼ੁਸ਼ੀਆਂ ਅਤੇ ਖ਼ੁਸ਼ਹਾਲੀ ਲੈ ਕੇ ਆਵੇ।