• Latest
  • Trending
Bollywood News : ਆਮਿਰ ਖਾਨ ਨੇ ਬੈਡਮਿੰਟਨ ਖਿਡਾਰਣ ਜਵਾਲਾ ਗੁੱਟਾ ਦੀ ਧੀ ਦਾ ਕੀਤਾ ਨਾਮਕਰਨ

Bollywood News : ਆਮਿਰ ਖਾਨ ਨੇ ਬੈਡਮਿੰਟਨ ਖਿਡਾਰਣ ਜਵਾਲਾ ਗੁੱਟਾ ਦੀ ਧੀ ਦਾ ਕੀਤਾ ਨਾਮਕਰਨ

1 year ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

19 minutes ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

44 minutes ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

54 minutes ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

1 hour ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

1 hour ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

3 hours ago
Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

3 hours ago
🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

3 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

4 hours ago
Hindi News
English News
Saturday, November 7, 2026
No Result
View All Result
27 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood News : ਆਮਿਰ ਖਾਨ ਨੇ ਬੈਡਮਿੰਟਨ ਖਿਡਾਰਣ ਜਵਾਲਾ ਗੁੱਟਾ ਦੀ ਧੀ ਦਾ ਕੀਤਾ ਨਾਮਕਰਨ

July 7, 2025
in ਫ਼ਿਲਮੀ
Bollywood News : ਆਮਿਰ ਖਾਨ ਨੇ ਬੈਡਮਿੰਟਨ ਖਿਡਾਰਣ ਜਵਾਲਾ ਗੁੱਟਾ ਦੀ ਧੀ ਦਾ ਕੀਤਾ ਨਾਮਕਰਨ

Bollywood News : ਆਮਿਰ ਖਾਨ ਨੇ ਬੈਡਮਿੰਟਨ ਖਿਡਾਰਣ ਜਵਾਲਾ ਗੁੱਟਾ ਦੀ ਧੀ ਦਾ ਕੀਤਾ ਨਾਮਕਰਨ

ਸੋਸ਼ਲ ਮੀਡੀਆ ‘ਤੇ ਤਸਵੀਰਾਂ ਹੋਈਆਂ ਵਾਇਰਲ

Bollywood News

ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)Bollywood News : ਅਦਾਕਾਰ ਨਿਰਮਾਤਾ ਵਿਸ਼ਨੂੰ ਵਿਸ਼ਾਲ ਅਤੇ ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਨੇ ਇਸ ਸਾਲ ਅਪ੍ਰੈਲ ਵਿੱਚ ਆਪਣੀ ਧੀ ਦਾ ਸਵਾਗਤ ਕੀਤਾ ਹੈ, ਹਾਲ ਹੀ ਵਿੱਚ ਉਹਨਾਂ ਨੇ ਆਪਣੀ ਧੀ ਦਾ ਨਾਮਕਰਨ ਸਮਾਰੋਹ ਆਯੋਜਿਤ ਕੀਤਾ। ਬਾਲੀਵੁੱਡ ਅਦਾਕਾਰ ਆਮਿਰ ਖਾਨ ਵੀ ਇਸ ਸਮਾਰੋਹ ਦਾ ਹਿੱਸਾ ਬਣੇ। ਇਸ ਲਈ ਅਦਾਕਾਰ ਹੈਦਰਾਬਾਦ ਪਹੁੰਚੇ ਸਨ। ਆਮਿਰ ਨਾ ਸਿਰਫ਼ ਸਮਾਰੋਹ ਵਿੱਚ ਸ਼ਾਮਲ ਹੋਏ ਬਲਕਿ ਜੋੜੇ ਦੀ ਧੀ ਦਾ ਨਾਮ ਵੀ ਰੱਖਿਆ। ਆਮਿਰ ਖਾਨ ਨੇ ਜਵਾਲਾ ਗੁੱਟਾ ਦੀ ਧੀ ਦਾ ਨਾਮ ‘ਮੀਰਾ’ ਰੱਖਿਆ ਹੈ।

ਜਵਾਲਾ ਅਤੇ ਉਸਦੇ ਅਦਾਕਾਰ ਪਤੀ ਨੇ ਇਸ ਖਾਸ ਮੌਕੇ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ, ਉਨ੍ਹਾਂ ਨੇ ਆਮਿਰ ਲਈ ਇੱਕ ਧੰਨਵਾਦ ਨੋਟ ਵੀ ਲਿਖਿਆ ਹੈ। 

View this post on Instagram

A post shared by Vishnu Vishal (@thevishnuvishal)

ਇਸ ਖਾਸ ਮੌਕੇ ਦੀ ਤਸਵੀਰ ਸਾਂਝੀ ਕਰਦੇ ਹੋਏ, ਜਵਾਲਾ ਨੇ ਵੀ ਇਕ ਸੁੰਦਰ ਨੋਟ ਸ਼ੋਸ਼ਲ ਮੀਡੀਆ ਤੇ ਸਾਂਝਾ ਕੀਤਾ ਹੈ।

View this post on Instagram

A post shared by Jwala Gutta (@jwalagutta1)

ਤੁਹਾਨੂੰ ਦੱਸ ਦੇਈਏ ਕਿ ਵਿਸ਼ਨੂੰ ਵਿਸ਼ਾਲ ਅਤੇ ਜਵਾਲਾ ਗੁੱਟਾ ਨੇ ਕੁਝ ਸਾਲਾਂ ਤੱਕ ਡੇਟਿੰਗ ਕਰਨ ਤੋਂ ਬਾਅਦ ਸਾਲ 2021 ਵਿੱਚ ਵਿਆਹ ਕਰਵਾਇਆ ਸੀ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Aamir KhanBreaking news in PunjabiJwala Gutta's DaughterLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
November 6, 2026
0

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਬੰਬੇ ਹਾਈ ਕੋਰਟ ਵੀ ਨਿਸ਼ਾਨਾ 'ਤੇ? ਮੁੰਬਈ,...

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

by Navjot
November 6, 2026
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
November 5, 2026
0

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਕਮਲ ਗਰੇਵਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

Most Popular

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

by Navjot
4 weeks ago
0

ਓਮਾਨ ਦੇ ਸੋਹਾਰ ਨੇੜੇ ਜਹਾਜ਼ 'ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਮਸਕਟ, 12 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 