
ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ) PUNJAB : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਵੱਡਾ ਬਦਲਾਅ ਕੀਤਾ ਹੈ। ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸੋਮਵਾਰ ਸ਼ਾਮ ਨੂੰ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ। ਇਸ ਤੋਂ ਪਹਿਲਾਂ ਅਸ਼ਵਨੀ ਕੁਮਾਰ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















