PUNJAB : ਸ਼੍ਰੋਮਣੀ ਅਕਾਲੀ ਦਲ ਨੇ 33 ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ ; ਪੜ੍ਹੋ ਸੂਚੀ

ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਗਠਨ ਦੇ ਵਿਸਥਾਰ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਤੀਨਿਧੀਆਂ ਅਤੇ ਨਿਗਰਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ, ਪਾਰਟੀ ਨੇ 33 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਸ਼ਹਿਰੀ ਅਤੇ ਪੇਂਡੂ ਦੋਵੇਂ ਮੁਖੀ ਸ਼ਾਮਲ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਿਆ ਗਿਆ।

ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ 33 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ ਹੈ।
The Shiromani Akali Dal President announced a list of 33 District Presidents ( both Urban & Rural ) of the party today.
For this meetings were held in all the districts of District Delegates which were presided over by the District Observers. The observers submitted their… pic.twitter.com/kPubX5IpuL
— Dr Daljit S Cheema (@drcheemasad) July 7, 2025

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















