BIG BREAKING: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 8 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀ ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
BIG BREAKING: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀ ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– ਅਬੋਹਰ ਦੇ ਕਾਰੋਬਾਰੀ ਸੰਜੇ ਵਰਮਾ ਦੀ ਅੰਤਿਮ ਯਾਤਰਾ, ਸ਼ਹਿਰ ਵਿੱਚ ਦੁਕਾਨਾਂ ਰਹੀਆਂ ਬੰਦ
– ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 29 ਜੁਲਾਈ ਨੂੰ
– ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਪੁਲਿਸ ਨੇ ਕੀਤਾ ਡਿਟੇਨ
– PUNJAB : ਸ਼੍ਰੋਮਣੀ ਅਕਾਲੀ ਦਲ ਨੇ 33 ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ ; ਪੜ੍ਹੋ ਸੂਚੀ
– PUNJAB : ਅਸ਼ਵਨੀ ਕੁਮਾਰ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
– Punjab ਵਿੱਚ ਅੱਜ ਚੰਗਾ ਮੀਂਹ ਪੈਣ ਦੀ ਸੰਭਾਵਨਾ: ਕਈ ਜ਼ਿਲ੍ਹਿਆਂ ‘ਚ ਸਵੇਰ ਤੋਂ ਹੋ ਰਹੀ ਬਾਰਿਸ਼
– Punjab: ਛੱਪੜ ਵਿੱਚ ਡੁੱਬ ਜਾਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ
– Chandigarh: ਇੰਡੀਗੋ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਟਾਇਲਟ ‘ਚ ਮਿਲੀ ਸਲਿੱਪ
– Israel ਨੇ Trump ਨੂੰ ਨੋਬਲ ਲਈ ਕੀਤਾ ਨਾਮਜ਼ਦ: ਪਾਕਿਸਤਾਨ ਪਹਿਲਾਂ ਹੀ ਨੌਮੀਨੇਟ ਕਰ ਚੁੱਕਾ