• Latest
  • Trending
Punjab Police ਨੇ Punjab ਅਤੇ Madhya Pradesh ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; Jalandhar ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

Punjab Police ਨੇ Punjab ਅਤੇ Madhya Pradesh ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; Jalandhar ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

7 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

7 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

7 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

8 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

9 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

9 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

10 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

10 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

11 hours ago
Hindi News
English News
Tuesday, July 7, 2026
No Result
View All Result
30 °c
Chandigarh
32 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ Punjab ਅਤੇ Madhya Pradesh ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; Jalandhar ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

ਦੁਬਈ ਅਧਾਰਿਤ ਨਮਿਤ ਸ਼ਰਮਾ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

July 8, 2025
in ਖਬਰਾਂ, ਪੰਜਾਬ
Punjab Police ਨੇ Punjab ਅਤੇ Madhya Pradesh ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; Jalandhar ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

Punjab Police ਨੇ Punjab ਅਤੇ Madhya Pradesh ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; Jalandhar ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ

— ਦੁਬਈ ਅਧਾਰਿਤ ਨਮਿਤ ਸ਼ਰਮਾ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

— ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਦੋਸ਼ੀ ਹਿਮਾਂਸ਼ੂ ਸੂਦ ਤੋਂ ਦੋ ਪਿਸਤੌਲ ਬਰਾਮਦ : ਏਆਈਜੀ ਸੀਆਈ ਜਲੰਧਰ ਨਵਜੋਤ ਮਾਹਲ

ਚੰਡੀਗੜ੍ਹ/ਜਲੰਧਰ, 8 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਫਗਵਾੜਾ ਵਿੱਚ ਰਹਿਣ ਵਾਲੇ ਹਿਮਾਂਸ਼ੂ ਸੂਦ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ ਇੱਕ .30 ਬੋਰ ਦਾ ਚੀਨੀ ਪੀਐਕਸ3 ਪਿਸਤੌਲ, ਇੱਕ .32 ਬੋਰ ਦਾ ਪਿਸਤੌਲ ਅਤੇ ਦੋ ਮੈਗਜ਼ੀਨਾਂ ਸਮੇਤ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਿਮਾਂਸ਼ੂ ਆਪਣੇ ਗੈਂਗ ਮੈਂਬਰਾਂ ਨਾਲ ਮਿਲ ਕੇ ਆਪਣੇ ਦੁਬਈ ਸਥਿਤ ਹੈਂਡਲਰ ਨਮਿਤ ਸ਼ਰਮਾ ਦੇ ਨਿਰਦੇਸ਼ਾਂ ਹੇਠ ਇੱਕ ਅੰਤਰ-ਰਾਜੀ ਗੈਂਗ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨਮਿਤ ਸ਼ਰਮਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ।

ਉਨ੍ਹਾਂ ਅੱਗੇ ਕਿਹਾ, ‘‘ਜੂਨ 2025 ਵਿੱਚ, ਮੁਲਜ਼ਮ ਹਿਮਾਂਸ਼ੂ ਸੂਦ ਨੇ ਹੋਰ ਗੈਂਗ ਮੈਂਬਰਾਂ ਨਾਲ ਮਿਲ ਕੇ ਆਪਣੇ ਹੈਂਡਲਰ ਨਮਿਤ ਸ਼ਰਮਾ ਦੇ ਨਿਰਦੇਸ਼ਾਂ ’ਤੇ ਹਰਿਦੁਆਰ ਵਿੱਚ ਇੱਕ ਹੋਟਲ ਮਾਲਕ ਅਰੁਣ ’ਤੇ ਗੋਲੀਆਂ ਚਲਾਈਆਂ ਸਨ’’।

ਡੀਜੀਪੀ ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਿਮਾਂਸ਼ੂ ਨੂੰ ਉਸਦੇ ਹੈਂਡਲਰ ਨੇ ਕ੍ਰਮਵਾਰ ਮੱਧ ਪ੍ਰਦੇਸ਼, ਲੁਧਿਆਣਾ ਅਤੇ ਕਪੂਰਥਲਾ ਸਮੇਤ ਤਿੰਨ ਟਾਰਗੇਟਸ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਸੀ। ਸੀ.ਆਈ. ਜਲੰਧਰ ਦੀ ਟੀਮ ਨੇ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਨੂੰ ਟਾਲਦੇ ਹੋਏ ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ।

ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਸ਼ੱਕੀ ਹਿਮਾਂਸ਼ੂ ਬਾਰੇ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਉਹ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ।

ਏ.ਆਈ.ਜੀ. ਨੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਇੱਕ ਖੁਫੀਆ ਕਾਰਵਾਈ ਕੀਤੀ ਗਈ, ਜਿਸਦੇ ਨਤੀਜੇ ਵਜੋਂ ਹਿਮਾਂਸ਼ੂ ਸੂਦ ਨੂੰ ਦਕੋਹਾ ਰੇਲਵੇ ਕਰਾਸਿੰਗ, ਜਲੰਧਰ ਦੇ ਨੇੜੇ ਹਥਿਆਰਾਂ ਸਮੇਤ ਉਦੋਂ ਗ੍ਰਿਫਤਾਰ ਕੀਤਾ ਜਦੋਂ ਉਕਤ ਆਪਣੇ ਸਾਥੀ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਬੀਐਨਐਸ ਦੀ ਧਾਰਾ 49, 55 ਅਤੇ 61(2), ਅਸਲਾ ਐਕਟ ਦੀ ਧਾਰਾ 25 ਅਤੇ 25 (1ਬੀ) (ਏ) ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 37 ਮਿਤੀ 07.07.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSjalandharLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

by Jaspreet Kaur
July 6, 2026
0

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ...

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

by Jaspreet Kaur
July 6, 2026
0

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ - ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

by Jaspreet Kaur
1 week ago
0

'ਓਪਰੇਸ਼ਨ ਸਿੰਦੂਰ' ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ - ਨੈਸ਼ਨਲ ਵਾਰ ਮੈਮੋਰੀਅਲ ਦੇ 'ਰੋਲ ਆਫ਼ ਆਨਰ' ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 