• Latest
  • Trending
ਹਰਜੋਤ ਬੈਂਸ ਵੱਲੋਂ Punjab University ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

ਹਰਜੋਤ ਬੈਂਸ ਵੱਲੋਂ Punjab University ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

1 year ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

9 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

1 hour ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

4 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

5 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

5 hours ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

5 hours ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

5 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

7 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

7 hours ago
Hindi News
English News
Wednesday, September 30, 2026
No Result
View All Result
26 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਜੋਤ ਬੈਂਸ ਵੱਲੋਂ Punjab University ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

ਕੈਬਨਿਟ ਮੰਤਰੀ ਦਾ ਹਲਫ਼ਨਾਮੇ ਦੀਆਂ ਸ਼ਰਤਾਂ ਦਾ ਫੈਸਲਾ ਕਰਨ ਵਿੱਚ ਅਪਣਾਈ ਪ੍ਰਕਿਰਿਆ ਬਾਰੇ ਵਾਈਸ ਚਾਂਸਲਰ ਨੂੰ ਸਵਾਲ, "ਕੀ ਫੈਸਲਾ ਸੈਨੇਟ ਜਾਂ ਸਿੰਡੀਕੇਟ ਵੱਲੋਂ ਮਨਜ਼ੂਰ ਕੀਤਾ ਗਿਆ?

July 8, 2025
in ਖਬਰਾਂ, ਪੰਜਾਬ
ਹਰਜੋਤ ਬੈਂਸ ਵੱਲੋਂ Punjab University ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

Oplus_16908288

ਹਰਜੋਤ ਬੈਂਸ ਵੱਲੋਂ Punjab University ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

• ਕੈਬਨਿਟ ਮੰਤਰੀ ਦਾ ਹਲਫ਼ਨਾਮੇ ਦੀਆਂ ਸ਼ਰਤਾਂ ਦਾ ਫੈਸਲਾ ਕਰਨ ਵਿੱਚ ਅਪਣਾਈ ਪ੍ਰਕਿਰਿਆ ਬਾਰੇ ਵਾਈਸ ਚਾਂਸਲਰ ਨੂੰ ਸਵਾਲ, “ਕੀ ਫੈਸਲਾ ਸੈਨੇਟ ਜਾਂ ਸਿੰਡੀਕੇਟ ਵੱਲੋਂ ਮਨਜ਼ੂਰ ਕੀਤਾ ਗਿਆ?

• ਵਿਦਿਆਰਥੀਆਂ ਦੀ ਰਾਜਸੀ ਤੇ ਸਮਾਜਿਕ ਸਰਗਰਮੀ ਨੂੰ ਦਬਾਉਣ ਤੋਂ ਇਲਾਵਾ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰਨਗੀਆਂ ਹਲਫ਼ਨਾਮੇ ਦੀਆਂ ਸ਼ਰਤਾਂ: ਉਚੇਰੀ ਸਿੱਖਿਆ ਮੰਤਰੀ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ।

ਸ. ਹਰਜੋਤ ਸਿੰਘ ਬੈਂਸ, ਜੋ ਯੂਨੀਵਰਸਿਟੀ ਦੇ ਗ਼ੈਰ-ਸਰਕਾਰੀ ਸੈਨੇਟ ਮੈਂਬਰ ਵੀ ਹਨ, ਨੇ ਆਪਣੇ ਪੱਤਰ ਰਾਹੀਂ ਵਾਈਸ ਚਾਂਸਲਰ ਤੋਂ ਹਲਫ਼ਨਾਮੇ ਦੀਆਂ ਸ਼ਰਤਾਂ ਦਾ ਫੈਸਲਾ ਕਰਨ ਵਿੱਚ ਅਪਣਾਈ ਗਈ ਪ੍ਰਕਿਰਿਆ ਬਾਰੇ ਪੁੱਛਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਫੈਸਲੇ ਨੂੰ ਸੈਨੇਟ ਜਾਂ ਸਿੰਡੀਕੇਟ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ?

ਸ. ਬੈਂਸ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਹਲਫ਼ਨਾਮਾ ਲਾਜ਼ਮੀ ਕਰਨ ਵਾਲੀ ਸ਼ਰਤ ਕਾਰਨ ਬਹੁਤ ਵਿਦਿਆਰਥੀ ਫ਼ਿਕਰਮੰਦ ਹਨ। ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨਾਂ ਲਈ ਪਹਿਲਾਂ ਤੋਂ ਇਜਾਜ਼ਤ ਲੈਣ, ਇਸ ਨੂੰ ਸਿਰਫ਼ ਖਾਸ ਸਥਾਨਾਂ ਤੱਕ ਸੀਮਤ ਕਰਨ ਅਤੇ ‘ਆਊਟਸਾਈਡਰ’, ‘ਸਟ੍ਰੇਂਜਰ’ ਅਤੇ ‘ਅਗਲੀ’ ਵਰਗੇ ਅਣ-ਪ੍ਰਭਾਸ਼ਿਤ ਸ਼ਬਦਾਂ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ, ਜੋ ਅਨੈਤਿਕ ਅਤੇ ਅਣਮਨੁੱਖੀ ਸਮਝਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦਾਖਲਾ ਰੱਦ ਕਰਨ ਅਤੇ ਬਿਨਾਂ ਨੋਟਿਸ ਜਾਂ ਅਪੀਲ ਤੋਂ ਜੀਵਨ ਭਰ ਕੈਂਪਸ ਵਿੱਚ ਆਉਣ ’ਤੇ ਪਾਬੰਦੀ ਲਗਾਉਣ ਜਿਹੇ ਫੈਸਲੇ ਲੈਣ ਦੀ ਮਨਜ਼ੂਰੀ ਦੇਣ ਵਾਲੀ ਵਿਵਸਥਾ ਕਾਨੂੰਨੀ ਢਾਂਚੇ ਤਹਿਤ ਅਪਣਾਈ ਜਾਂਦੀ ਢੁਕਵੀਂ ਅਤੇ ਨਿਰਪੱਖ ਪ੍ਰਕਿਰਿਆ ਦੇ ਸਿਧਾਂਤਾਂ ਦੀ ਉਲੰਘਣਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮਸਲੇ ਨੇ ਅਕਾਦਮਿਕ ਭਾਈਚਾਰੇ ਵਿੱਚ ਵਿਆਪਕ ਅਸੰਤੁਸ਼ਟੀ ਅਤੇ ਨਿਰਾਸ਼ਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ, ‘‘ਪੰਜਾਬ ਯੂਨੀਵਰਸਿਟੀ ਨੇ ਸਿਰਮੌਰ ਆਗੂ ਅਤੇ ਸਤਿਕਾਰਤ ਸ਼ਖਸੀਅਤਾਂ ਸਮਾਜ ਨੂੰ ਦਿੱਤੀਆਂ ਹਨ। ਮੈਨੂੰ ਡਰ ਹੈ ਕਿ ਇਹ ਹਲਫ਼ਨਾਮਾ ਵਿਦਿਆਰਥੀਆਂ ਦੀ ਰਾਜਸੀ ਤੇ ਸਮਾਜਿਕ ਸਰਗਰਮੀ ’ਤੇ ਮਾੜਾ ਅਸਰ ਪਾਵੇਗਾ ਅਤੇ ਭਾਰਤੀ ਸੰਵਿਧਾਨ ਦੇ ਉਪਬੰਧ 19 ਤਹਿਤ ਬੋਲਣ ਦੀ ਆਜ਼ਾਦੀ ਦੇ ਬੁਨਿਆਦੀ ਅਧਿਕਾਰ ਨੂੰ ਸੀਮਤ ਕਰਕੇ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰੇਗਾ। ਕੈਬਨਿਟ ਮੰਤਰੀ ਅਤੇ ਪੰਜਾਬ ਯੂਨੀਵਰਸਿਟੀ ਦੇ ਗ਼ੈਰ-ਸਰਕਾਰੀ ਸੈਨੇਟ ਮੈਂਬਰ ਹੋਣ ਦੇ ਨਾਤੇ, ਮੈਂ ਇਸ ਫੈਸਲੇ ’ਤੇ ਤੁਰੰਤ ਮੁੜ ਵਿਚਾਰ ਕਰਨ ਅਤੇ ਹਲਫ਼ਨਾਮੇ ਦੀਆਂ ਮੱਦਾਂ ਦੀ ਡੂੰਘੀ ਸਮੀਖਿਆ ਦੀ ਮੰਗ ਕਰਦਾ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਵਿਦਿਆਰਥੀਆਂ ਦੇ ਸੰਵਿਧਾਨਕ ਅਧਿਕਾਰਾਂ ਨਾਲ ਮੇਲ ਖਾਂਦੇ ਹੋਣ ਅਤੇ ਯੂਨੀਵਰਸਿਟੀ ਦੀ ਵਿਰਾਸਤ ਅਤੇ ਬੌਧਿਕ ਆਜ਼ਾਦੀ ਨੂੰ ਉਤਸ਼ਾਹਿਤ ਕਰਨ ਦੀ ਰਵਾਇਤ ਨੂੰ ਬਰਕਰਾਰ ਰੱਖਿਆ ਜਾ ਸਕੇ।’’

Tags: BREAKING NEWSLatest Punjab news in PunjabiPUNJABPunjab Governmentpunjab newsPunjab UniversityWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

by Jaspreet Kaur
1 month ago
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਈਰਾਨ ਜੰਗ ਤੋਂ ਬਾਅਦ ਪਹਿਲੀ ਵਾਰ ਮਿਲੇ ਦੋਵੇ ਨੇਤਾ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 