Punjab: ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਜ਼ੋਨਾਂ ਲਈ ਮੀਡੀਆ ਇੰਚਾਰਜ ਤੇ ਸਕੱਤਰਾਂ ਦਾ ਐਲਾਨ, ਪੜ੍ਹੋ ਸੂਚੀ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਪੰਜਾਬ (Punjab) ਵਲੋਂ ਵੱਖ-ਵੱਖ ਜ਼ੋਨਾਂ ਲਈ ਮੀਡੀਆ ਇੰਚਾਰਜ ਤੇ ਸਕੱਤਰਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























