
ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕਰਦਿਆਂ 15 ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਹਨ। ਇਨ੍ਹਾਂ ਆਗੂਆਂ ਵਿੱਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਦਾ ਨਾਂ ਸ਼ਾਮਿਲ ਹੈ।
ਡਾ.ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

The Shiromani Akali Dal President S Sukhbir Singh Badal announced the list of 15 Senior Vice Presidents of the party. The details are: pic.twitter.com/up71gNjwqB
— Dr Daljit S Cheema (@drcheemasad) July 8, 2025
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ, ਪਾਰਟੀ ਵੱਲੋਂ 33 ਜ਼ਿਲ੍ਹਾ ਮੁਖੀਆਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਆਗੂ ਸ਼ਾਮਲ ਹਨ।
PUNJAB : ਸ਼੍ਰੋਮਣੀ ਅਕਾਲੀ ਦਲ ਨੇ 33 ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ ; ਪੜ੍ਹੋ ਸੂਚੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























