BIG BREAKING: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 9 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਰਾਜਸਥਾਨ ਦੇ ਚੁਰੂ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼
Chandigarh: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡ੍ਰੈੱਸ ਕੋਡ ਲਾਗੂ
ਗੁਜਰਾਤ ਵਿੱਚ ਪੁਲ ਟੁੱਟਿਆ: ਪੁਲ ‘ਤੇ ਜਾ ਰਹੀਆਂ ਗੱਡੀਆਂ ਨਦੀ ਵਿੱਚ ਡਿੱਗੀਆਂ: 9 ਲੋਕਾਂ ਦੀ ਮੌਤ, 8 ਨੂੰ ਬਚਾਇਆ
Haryana ਦਾ ਫੌਜੀ ਜਵਾਨ ਸੰਜੇ ਸਿੰਘ ਲੱਦਾਖ ‘ਚ ਸ਼ਹੀਦ
Punjab ‘ਚ ਵੱਡੇ ਪੱਧਰ ‘ਤੇ ਪਟਵਾਰੀਆਂ ਦੇ ਤਬਾਦਲੇ; ਪੜ੍ਹੋ ਸੂਚੀ
Patna ਤੋਂ ਦਿੱਲੀ ਆ ਰਹੀ ਇੰਡੀਗੋ ਫਲਾਈਟ ਦੀ ਐਮਰਜੈਂਸੀ ਲੈਂਡਿੰਗ
Moga ਵਿੱਚ ਕਿਸਾਨ ਆਗੂ ਦੇ ਘਰ ਈਡੀ ਦਾ ਛਾਪਾ
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























