• Latest
  • Trending
Pak-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

1 year ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

2 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

3 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

6 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Monday, September 14, 2026
No Result
View All Result
25 °c
Chandigarh
28 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pak-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਪਾਕਿਸਤਾਨੀ ਏਜੰਸੀਆਂ, ਹਰਵਿੰਦਰ ਰਿੰਦਾ ਨੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਸੀ ਇਹ ਖੇਪ: ਡੀਜੀਪੀ ਗੌਰਵ ਯਾਦਵ

July 9, 2025
in ਖਬਰਾਂ, ਪੰਜਾਬ
Pak-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

Pak-ISI ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

— ਪਾਕਿਸਤਾਨੀ ਏਜੰਸੀਆਂ, ਹਰਵਿੰਦਰ ਰਿੰਦਾ ਨੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਸੀ ਇਹ ਖੇਪ: ਡੀਜੀਪੀ ਗੌਰਵ ਯਾਦਵ

— ਜਾਂਚ ਮੁਤਾਬਿਕ ਪਾਕਿਸਤਾਨ-ਆਈ.ਐਸ.ਆਈ. ਸਮਰਥਿਤ ਮਾਡਿਊਲ ਵਿੱਚ ਵਿਦੇਸ਼-ਅਧਾਰਤ ਅੱਤਵਾਦੀਆਂ ਦੀ ਵੀ ਹੈ ਸ਼ਮੂਲੀਅਤ : ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ

ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱਤਵਾਦੀ ਗਤੀਵਿਧੀਆਂ ਅੰਜਾਮ ਦੇਣ ਲਈ ਇੱਕ ਸੋਚੀ—ਸਮਝੀ ਸਾਜ਼ਿਸ਼ ਤਹਿਤ ਭਾਰਤ ਵਿੱਚ ਭੇਜੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਦੀ ਅਮਨ—ਸ਼ਾਂਤੀ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਟੀਮਾਂ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚ, ਹਰਵਿੰਦਰ ਰਿੰਦਾ ਗਿਰੋਹ ਦੇ ਕਾਰਕੁੰਨਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ , ਅੱਤਵਾਦੀ ਹਾਰਡਵੇਅਰ ਖੇਪ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਖੇਪ ਨੂੰ ਪ੍ਰਾਪਤ ਕਰਨ ਵਾਲੇ ਕਾਰਕੁਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਜਾਂਚ ਵਿੱਚ ਇਸ ਪਾਕਿ—ਆਈਐਸਆਈ ਸਮਰਥਿਤ ਮਾਡਿਊਲ ਵਿੱਚ ਵਿਦੇਸ਼—ਅਧਾਰਤ ਅੱਤਵਾਦੀਆਂ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਹਥਿਆਰਾਂ ਦੀ ਖੇਪ ਬਰਾਮਦ ਹੋਣ ਦੀ ਸੰਭਾਵਨਾ ਹੈ।

ਡੀਆਈਜੀ ਨੇ ਕਿਹਾ ਕਿ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Tags: BKIBREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

by Ranjit Singh
4 weeks ago
0

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ ਡੇਰਾ ਬਾਬਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 