Morning News: ਸਵੇਰੇ 8 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਚੰਡੀਗੜ੍ਹ, 10 ਜੁਲਾਈ 2025 (ਵਿਸ਼ਵ ਵਾਰਤਾ): ਅੱਜ ਦੇ ਦਿਨ ਦੀਆਂ ਪ੍ਰਮੁੱਖ ਸੁਰਖੀਆਂ (Morning News) ਹੇਠ ਦਿੱਤੇ ਅਨੁਸਾਰ ਹਨ।
– Special Session : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ
– ਵਿਧਾਨ ਸਭਾ ਸੈਸ਼ਨ ਵਿਚਾਲੇ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
– ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਖਿਲਾਫ ਹੋਈ ਪੁਲਿਸ ਸ਼ਿਕਾਇਤ: ਕਾਂਗਰਸੀ ਆਗੂ ਬਾਜਵਾ ਨੇ ਵੀਡੀਓ ਨਾਲ ਛੇੜਛਾੜ ਦਾ ਦੋਸ਼ ਲਗਾਇਆ, FIR ਦੀ ਮੰਗ ਕੀਤੀ
– Weather Update : ਪੰਜਾਬ ਵਿੱਚ ਮੌਨਸੂਨ ਸਰਗਰਮ ; 14 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ
– IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਤੀਜਾ ਟੈਸਟ ਅੱਜ ਤੋਂ: ਸੀਰੀਜ਼ 1-1 ਨਾਲ ਬਰਾਬਰੀ ‘ਤੇ
– ਟਰੰਪ ਪ੍ਰਸ਼ਾਸਨ ਨੇ ਯੂਕਰੇਨ ਨੂੰ ਹਥਿਆਰ ਭੇਜਣੇ ਮੁੜ ਕੀਤੇ ਸ਼ੁਰੂ: ਅਮਰੀਕੀ ਅਧਿਕਾਰੀ
– ਸ਼ੁਭਾਂਸ਼ੂ ਸ਼ੁਕਲਾ ਪੁਲਾੜ ਤੋਂ ਅੱਜ ਧਰਤੀ ‘ਤੇ ਵਾਪਸ ਆਉਣਗੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























