Punjab Transfer : ਪੰਜਾਬ ਸਰਕਾਰ ਵੱਲੋਂ 264 ਸਹਾਇਕਾਂ/ ਇੰਜੀਨੀਅਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਤੈਨਾਤ 264 ਸਹਾਇਕਾਂ ਅਤੇ ਇੰਜੀਨੀਅਰਾਂ ਦਾ ਤਬਾਦਲਾ ਕੀਤਾ ਗਿਆ ਹੈ ਜਿਸ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।

























