• Latest
  • Trending
ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ Punjab Police ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ Punjab Police ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 seconds ago
Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

10 minutes ago
Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

36 minutes ago
Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

2 hours ago
Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

3 hours ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

3 hours ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

4 hours ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

4 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
Hindi News
English News
Thursday, October 29, 2026
No Result
View All Result
26 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ Punjab Police ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 86 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

July 10, 2025
in ਖਬਰਾਂ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ Punjab Police ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ Punjab Police ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 86 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ Punjab Police ਨੇ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 509 ਗ੍ਰਾਮ ਅਫੀਮ ਅਤੇ 23,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 131 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,356 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 414 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 86 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

by Ranjit Singh
October 29, 2026
0

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ ਮੂਣਕ (ਸੰਗਰੂਰ), 29 ਅਕਤੂਬਰ (ਵਿਸ਼ਵ...

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

by Ranjit Singh
October 29, 2026
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ - ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
October 29, 2026
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

by Ranjit Singh
3 weeks ago
0

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ - 15 ਨਾਜਾਇਜ਼ ਪਿਸਤੌਲਾਂ ਸਣੇ 8 ਗ੍ਰਿਫਤਾਰ ਅੰਮ੍ਰਿਤਸਰ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 