• Latest
  • Trending
Punjab ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ

Punjab ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

4 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

5 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

7 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

8 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

8 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

10 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

10 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

11 hours ago
Hindi News
English News
Tuesday, September 29, 2026
No Result
View All Result
20 °c
Chandigarh
26 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ

- ਪੰਜਾਬ ਦੇ ਇਨ੍ਹਾਂ ਇਲਾਕਿਆਂ ਨੂੰ ਜਲਦ ਮਿਲਣਗੇ ਨਵੇਂ ਸਰਕਾਰੀ ਕਾਲਜ

July 11, 2025
in ਖਬਰਾਂ, ਪੰਜਾਬ
Punjab ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ

Punjab ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ

– ਪੰਜਾਬ ਦੇ ਇਨ੍ਹਾਂ ਇਲਾਕਿਆਂ ਨੂੰ ਜਲਦ ਮਿਲਣਗੇ ਨਵੇਂ ਸਰਕਾਰੀ ਕਾਲਜ

Punjab ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਦੋ ਨਵੀਆਂ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਅਤੇ CGC ਝੰਜੇੜੀ ਯੂਨੀਵਰਸਿਟੀ (ਮੋਹਾਲੀ) ਸਬੰਧੀ ਬਿੱਲ ਸਦਨ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਨਾਲ ਹੁਣ ਸੂਬੇ ਵਿੱਚ ਯੂਨੀਵਰਸਿਟੀਆਂ ਦੀ ਕੁੱਲ ਗਿਣਤੀ 19 ਹੋ ਜਾਵੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਨਵੀਆਂ ਯੂਨੀਵਰਸਿਟੀਆਂ ਖੁੱਲ੍ਹਣਗੀਆਂ ਤਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਬਿਜ਼ਨਸ ਕਰਨ ਦੇ ਵੀ ਨਵੇਂ ਮੌਕੇ ਮਿਲਣਗੇ। ਇਸ ਦੌਰਾਨ ਉਨ੍ਹਾਂ ਕਿਹਾ ਸਾਡੀ ਸਰਕਾਰ ਦਾ ਮੁੱਖ ਏਜੰਡਾ ਹੀ ਸਿੱਖਿਆ ਹੈ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਅਜਨਾਲਾ, ਬਰਨਾਲਾ ਅਤੇ ਕੀਰਤਪੁਰ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਲਈ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਮੌਕੇ ਮਿਲ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BHAGWANT MANNBreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

by Ranjit Singh
2 weeks ago
0

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ - ਖੁੱਡੀਆਂ - ਕਿਸਾਨਾਂ ਤੇ ਵਪਾਰੀਆਂ ਨੂੰ ਮਿਲੇਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 