• Latest
  • Trending
Punjab Vidhan Sabha ਸੈਸ਼ਨ ਦਾ ਦੂਜਾ ਦਿਨ ਸਮਾਪਤ: ਕਾਰਵਾਈ ਸੋਮਵਾਰ ਤੱਕ ਮੁਲਤਵੀ: ਪੜ੍ਹੋ ਕਿਹੜੇ-ਕਿਹੜੇ ਬਿੱਲ ਹੋਏ ਪਾਸ

Punjab Vidhan Sabha ਸੈਸ਼ਨ ਦਾ ਦੂਜਾ ਦਿਨ ਸਮਾਪਤ: ਕਾਰਵਾਈ ਸੋਮਵਾਰ ਤੱਕ ਮੁਲਤਵੀ: ਪੜ੍ਹੋ ਕਿਹੜੇ-ਕਿਹੜੇ ਬਿੱਲ ਹੋਏ ਪਾਸ

10 months ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

6 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

7 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

8 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

8 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

8 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

10 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

10 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

10 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Hindi News
English News
Thursday, May 7, 2026
No Result
View All Result
24 °c
Chandigarh
31 ° Fri
34 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Vidhan Sabha ਸੈਸ਼ਨ ਦਾ ਦੂਜਾ ਦਿਨ ਸਮਾਪਤ: ਕਾਰਵਾਈ ਸੋਮਵਾਰ ਤੱਕ ਮੁਲਤਵੀ: ਪੜ੍ਹੋ ਕਿਹੜੇ-ਕਿਹੜੇ ਬਿੱਲ ਹੋਏ ਪਾਸ

July 11, 2025
in ਸਿਆਸੀ, ਖਬਰਾਂ, ਪੰਜਾਬ
Punjab Vidhan Sabha ਸੈਸ਼ਨ ਦਾ ਦੂਜਾ ਦਿਨ ਸਮਾਪਤ: ਕਾਰਵਾਈ ਸੋਮਵਾਰ ਤੱਕ ਮੁਲਤਵੀ: ਪੜ੍ਹੋ ਕਿਹੜੇ-ਕਿਹੜੇ ਬਿੱਲ ਹੋਏ ਪਾਸ

Punjab

Punjab Vidhan Sabha ਸੈਸ਼ਨ ਦਾ ਦੂਜਾ ਦਿਨ ਸਮਾਪਤ: ਕਰਵਾਈ ਸੋਮਵਾਰ ਤੱਕ ਮੁਲਤਵੀ: ਪੜ੍ਹੋ ਕਿਹੜੇ-ਕਿਹੜੇ ਬਿੱਲ ਹੋਏ ਪਾਸ

Punjab Vidhan Sabha
Punjab Vidhan Sabha

ਚੰਡੀਗੜ੍ਹ, 11 ਜੁਲਾਈ 2025 (ਵਿਸ਼ਵ ਵਾਰਤਾ) – ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (Punjab Vidhan Sabha) ਦਾ ਦੂਜਾ ਦਿਨ ਸੀ। ਜੋ ਕਿ ਦੁਪਹਿਰ 2.20 ਵਜੇ ਦੇ ਕਰੀਬ ਖਤਮ ਹੋਇਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਮੁਲਤਵੀ ਕਰ ਦਿੱਤੀ ਗਈ ਹੈ।

Punjab Vidhan Sabha
Punjab Vidhan Sabha

ਇਥੇ ਦੱਸ ਦਈਏ ਕਿ ਹੁਣ ਵਿਧਾਨ ਸਭਾ ਦੀ ਕਾਰਵਾਈ 2 ਦਿਨ ਹੋਰ ਚੱਲੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵੇਰੇ ਸੈਸ਼ਨ ਦੌਰਾਨ ਦੱਸਿਆ ਸੀ ਕਿ ਹੁਣ ਵਿਧਾਨ ਸਭਾ ਦਾ ਸੈਸ਼ਨ 15 ਜੁਲਾਈ ਤੱਕ ਚੱਲੇਗਾ। ਇਸ ਤੋਂ ਪਹਿਲਾਂ ਇਹ ਵਿਸ਼ੇਸ਼ ਸੈਸ਼ਨ ਦੋ ਦਿਨ (10 ਅਤੇ 11 ਜੁਲਾਈ) ਲਈ ਸੱਦਿਆ ਗਿਆ ਸੀ। ਵਿਰੋਧੀ ਧਿਰਾਂ ਸੈਸ਼ਨ ਨੂੰ ਅੱਗੇ ਵਧਾਉਣ ਦੀ ਮੰਗ ਕਰ ਰਹੀਆਂ ਸਨ।

Punjab Vidhan Sabha
Punjab Vidhan Sabha

ਪਸ਼ੂ ਕਰੂਰਤਾ ਸੋਧ ਬਿੱਲ ਸਰਬਸੰਮਤੀ ਨਾਲ ਪਾਸ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਪਸ਼ੂ ਕਰੂਰਤਾ ਸੋਧ ਬਿੱਲ (ਦਿ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ਼ ਪੰਜਾਬ ਸੋਧਨਾ ਬਿੱਲ 2025) ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਸ਼ ਕੀਤਾ ਗਿਆ, ਜਿਸਨੂੰ ਸਦਨ ਵਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਬਲਬੀਰ ਕੌਰ ਨੇ ਬਿੱਲ ਦਾ ਸਮਰਥਨ ਕੀਤਾ ਅਤੇ ਇਸਨੂੰ ਇੱਕ ਸ਼ਲਾਘਾਯੋਗ ਕਦਮ ਦੱਸਿਆ।

ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਸੋਧ ਬਿੱਲ ਪਾਸ
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ (Punjab) ਦੁਕਾਨਾਂ ਅਤੇ ਵਪਾਰਕ ਸਥਾਪਨਾ ਸੋਧ ਬਿੱਲ 2025 ਅਤੇ ਪੰਜਾਬ ਕਿਰਤ ਭਲਾਈ ਫੰਡ ਸੋਧ ਬਿੱਲ 2025 ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋ ਗਏ ਹਨ। ਸਰਬਸੰਮਤੀ ਨਾਲ ਪਾਸ ਹੋਏ ਦੋਵੇਂ ਬਿੱਲਾਂ ਦਾ ਉਦੇਸ਼ ਕਾਮਿਆਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਬਿਹਤਰ ਰੱਖਿਆ ਕਰਨਾ ਅਤੇ ਕੰਮਕਾਜ ਨੂੰ ਵਧੇਰੇ ਸੁਵਿਧਾਜਨਕ ਬਣਾਉਣਾ ਹੈ।

ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਅਤੇ CGC ਝੰਜੇੜੀ ਯੂਨੀਵਰਸਿਟੀ (ਮੋਹਾਲੀ) ਬਿੱਲ ਪਾਸ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਅਤੇ CGC ਝੰਜੇੜੀ ਯੂਨੀਵਰਸਿਟੀ (ਮੋਹਾਲੀ) ਸਬੰਧੀ ਬਿੱਲ ਸਦਨ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਨਾਲ ਹੁਣ ਸੂਬੇ ਵਿੱਚ ਯੂਨੀਵਰਸਿਟੀਆਂ ਦੀ ਕੁੱਲ ਗਿਣਤੀ 19 ਹੋ ਜਾਵੇਗੀ।

BBMB ਤੋਂ CISF ਹਟਾਉਣ ਦਾ ਬਿੱਲ ਸਰਬਸੰਮਤੀ ਨਾਲ ਪਾਸ
ਉੱਥੇ ਹੀ ਅੱਜ ਸਭ ਤੋਂ ਪਹਿਲਾਂ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਸੀਆਈਐਸਐਫ ਤਾਇਨਾਤ ਨਾ ਕਰਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਹੁਣ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਏਗੀ ਅਤੇ ਮੰਗ ਕਰੇਗੀ ਕਿ ਸੀਆਈਐਸਐਫ ਤਾਇਨਾਤ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਕਾਬਿਲ ਹੈ, ਜੋ ਆਪਣੇ ਬਲਬੂਤੇ ‘ਤੇ ਡੈਮਾਂ ਦੀ ਸੁਰੱਖਿਆ ਵੀ ਪ੍ਰਦਾਨ ਕਰ ਸਕਦੀ ਹੈ। ਦੱਸ ਦਈਏ ਕਿ ਵਿਧਾਨ ਸਭਾ ਦੀ ਕਾਰਵਾਈ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Vidhan Sabhatop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

IPL 2026: ਅੱਜ ਆਈਪੀਐਲ ‘ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ

IPL 2026: ਅੱਜ ਆਈਪੀਐਲ ‘ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ

by Ranjit Singh
2 weeks ago
0

IPL 2026: ਅੱਜ ਆਈਪੀਐਲ 'ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ ਨਵੀਂ ਦਿੱਲੀ, 25 ਅਪ੍ਰੈਲ 2026: ਆਈਪੀਐਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 