• Latest
  • Trending
Health News: ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

1 year ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

39 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

56 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

59 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

3 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

4 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health News: ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ 'ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ

July 11, 2025
in ਸਿਹਤ, ਖਬਰਾਂ, ਪੰਜਾਬ
Health News: ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

Health News: ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

—ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ ‘ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਦੀਆਂ ਰਿਹਾਇਸ਼ਾਂ ਦਾ ਨਿਰੀਖਣ ਕੀਤਾ। ਇਸ ਮੁਹਿੰਮ ਦੌਰਾਨ ਡੈਜ਼ਰਟ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਪੰਛੀਆਂ ਲਈ ਪਾਣੀ ਦੇ ਕੰਟੇਨਰਾਂ ਆਦਿ ਵਿੱਚ ਮੱਛਰ ਦੇ ਲਾਰਵੇ ਦੀ ਮੌਜੂਦਗੀ ਦਾ ਪਤਾ ਲੱਗਿਆ, ਜਿਸ ਤੋਂ ਇਸਦੇ ਤੁਰੰਤ ਰੋਕਥਾਮ ਦੀ ਲੋੜ ਮਹਿਸੂਸ ਕੀਤੀ ਗਈ।

ਡਾ. ਬਲਬੀਰ ਸਿੰਘ ਨੇ ਮੱਛਰਾਂ ਦੇ ਪ੍ਰਜਨਨ ਸਰੋਤਾਂ ਨੂੰ ਖਤਮ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਡੇਂਗੂ ਕਰਕੇ ਬਲੀਡਿੰਗ (ਹੈਮੋਰਹੈਜਿਕ) ਦੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਹ ਬਹੁਤ ਹੀ ਘਾਤਕ ਬਣ ਸਕਦਾ ਹੈ, ਜਿਸ ਨਾਲ ਸਿਹਤ ਸੰਬਧੀ ਗੰਭੀਰ ਪੇਚੀਦਗੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਮੂਹਿਕ ਯਤਨ ਇਸਦੇ ਫੈਲਾਅ ਨੂੰ ਰੋਕ ਸਕਦੇ ਹਨ। ਉਨ੍ਹਾਂ ਨੇ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਲਈ ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ, ਮੰਤਰੀਆਂ, ਵਿਰੋਧੀ ਧਿਰ ਦੇ ਨੇਤਾ ਅਤੇ ਲੋਕਾਂ ਨੂੰ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ।

ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਤੋਂ ਲੈ ਕੇ ਸੀਨੀਅਰ ਅਧਿਕਾਰੀਆਂ ਤੱਕ ਸਾਰਿਆਂ ਨੂੰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਸ ਨੇਕ ਕਾਰਜ ਕੰਮ ਵਿੱਚ ਸਹਿਯੋਗ ਦੇਣ ਲਈ ਲੋਕਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਪਿੰਡ ਅਤੇ ਮੁਹੱਲੇ ਦੀਆਂ ਸਿਹਤ ਕਮੇਟੀਆਂ ਹਰ ਸ਼ੁੱਕਰਵਾਰ ਸਵੇਰੇ 9 ਤੋਂ 10 ਵਜੇ ਤੱਕ ਘਰਾਂ ਦਾ ਨਿਰੀਖਣ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੱਛਰ ਦਾ ਕੋਈ ਵੀ ਲਾਰਵਾ ਬਚਿਆ ਨਾ ਰਹੇ।

ਡਾ. ਬਲਬੀਰ ਸਿੰਘ ਨੇ ਡੇਂਗੂ ਨੂੰ ਅਸਲ ਮਾਇਨਿਆਂ ਵਿੱਚ ਹਰਾਉਣ ਲਈ ਇਸ ਮੁਹਿੰਮ ਵਿੱਚ ਵੱਡੇ ਪੱਧਰ ‘ਤੇ ਭਾਗੀਦਾਰੀ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਪਾਣੀ ਦੇ ਕੰਟੇਨਰਾਂ ਨੂੰ ਢੱਕਣ, ਕੂਲਰਾਂ ਨੂੰ ਹਫ਼ਤਾਵਾਰੀ ਆਧਾਰ ‘ਤੇ ਸਾਫ਼ ਕਰਨ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਸਲਾਹ ਦਿੱਤੀ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ (ਐਨ.ਵੀ.ਬੀ.ਡੀ.ਸੀ.ਪੀ.) ਡਾ. ਅਰਸ਼ਦੀਪ ਕੌਰ ਅਤੇ ਹੋਰ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Tags: BREAKING NEWSChandigarhLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Most Popular

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

7 days ago
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਸੈਮੀਫਾਈਨਲ ਵਿੱਚ ਦੱਖਣੀ ਕੋਰੀਆ 'ਤੇ 8-1 ਦੀ ਜਿੱਤ ਦਰਜ ਕਰਕੇ, ਭਾਰਤ ਨੇ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 