• Latest
  • Trending
Punjab: ਖਾਲੀ ਪਲਾਟਾਂ ਦੇ ਮਾਲਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

Punjab: ਖਾਲੀ ਪਲਾਟਾਂ ਦੇ ਮਾਲਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

1 year ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

4 minutes ago
Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

17 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

36 minutes ago
India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

47 minutes ago
International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

55 minutes ago
Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

60 minutes ago
Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

1 hour ago
Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

11 hours ago
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

12 hours ago
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

13 hours ago
Hindi News
English News
Tuesday, July 14, 2026
No Result
View All Result
32 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਖਾਲੀ ਪਲਾਟਾਂ ਦੇ ਮਾਲਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

July 12, 2025
in ਖਬਰਾਂ, ਪੰਜਾਬ
Punjab: ਖਾਲੀ ਪਲਾਟਾਂ ਦੇ ਮਾਲਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

Punjab

Punjab: ਖਾਲੀ ਪਲਾਟਾਂ ਦੇ ਮਾਲਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

Punjab
Punjab
– ਡਿਪਟੀ ਕਮਿਸ਼ਨਰ ਵੱਲੋਂ ਖਾਲੀ ਪਲਾਟਾਂ ‘ਚ ਕੂੜਾ ਸੁੱਟਣ ਦੀ ਸੂਚਨਾ ਦੇਣ ਲਈ ਵਟਸਐਪ ਐਕਸ਼ਨ ਹੈਲਪਲਾਈਨ 96462-22555 ਦੀ ਸ਼ੁਰੂਆਤ
– ਲੋਕ ਲੋਕੇਸ਼ਨ ਤੇ ਫੋਟੋਆਂ ਕਰ ਸਕਦੇ ਨੇ ਸਾਂਝਾ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ : ਡਾ. ਹਿਮਾਂਸ਼ੂ ਅਗਰਵਾਲ

ਜਲੰਧਰ, 12 ਜੁਲਾਈ 2025 (ਵਿਸ਼ਵ ਵਾਰਤਾ): ਸ਼ਹਿਰ (Punjab) ਨੂੰ ਸਾਫ਼-ਸੁਥਰਾ ਬਣਾਉਣ ਦੀ ਦਿਸ਼ਾ ਵਿੱਚ ਇਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਖਾਲੀ ਪਲਾਟਾਂ ‘ਚ ਕੂੜਾ ਸੁੱਟਣ ਨਾਲ ਸਬੰਧਤ ਸੂਚਨਾ ਦੇਣ ਲਈ ਲੋਕਾਂ ਲਈ ਡੀਸੀ ਦਫ਼ਤਰ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਾਗਰਿਕ ਹੁਣ ਉਨ੍ਹਾਂ ਪਲਾਟਾਂ ਦਾ ਸਥਾਨ, ਪਤਾ ਅਤੇ ਤਸਵੀਰਾਂ ਭੇਜ ਸਕਦੇ ਹਨ, ਜਿੱਥੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Punjab
Punjab

ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਆਪਣੀਆਂ ਖਾਲੀ ਜਾਇਦਾਦਾਂ (Punjab) ਦੀ ਸਾਫ-ਸਫਾਈ ਲਈ ਪ੍ਰਸ਼ਾਸਨ ਪਾਸੋਂ ਮਦਦ ਚਾਹੁਣ ਵਾਲੇ ਲੋਕ ਵੀ ਇਸ ਹੈਲਪਲਾਈਨ ਨੰਬਰ ‘ਤੇ ਸਥਾਨ ਅਤੇ ਪਤਾ ਸਾਂਝਾ ਕਰ ਸਕਦੇ ਹਨ, ਤਾਂ ਜੋ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਪਹਿਲਾਂ 10 ਜੁਲਾਈ, 2025 ਤੱਕ ਜ਼ਿਲ੍ਹੇ ਭਰ ਦੇ ਖਾਲੀ ਪਲਾਟਾਂ ’ਚੋਂ ਕੂੜੇ ਅਤੇ ਹੋਰ ਰਹਿੰਦ-ਖੂਹੰਦ ਦੇ ਢੇਰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਪਲਾਟ ਮਾਲਕਾਂ ਨੂੰ ਕੂੜੇ ਦੀ ਗੈਰ-ਕਾਨੂੰਨੀ ਡੰਪਿੰਗ ਰੋਕਣ ਲਈ ਪਲਾਟ ਦੇ ਆਲੇ-ਦੁਆਲੇ ਚਾਰਦੀਵਾਰੀ ਜਾਂ ਵਾੜ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ। ਕਿਉਂਜੋ ਹੁਣ ਨਿਰਧਾਰਿਤ ਸਮਾਂ ਸੀਮਾ ਲੰਘ ਚੁੱਕੀ ਹੈ।

ਪ੍ਰਸ਼ਾਸਨ ਵੱਲੋਂ ਆਪਣੇ ਪਲਾਟਾਂ ਦੀ ਸਾਫ-ਸਫਾਈ ਨਾ ਕਰਵਾਉਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 150 ਤੋਂ ਵੱਧ ਚਲਾਨ ਕੀਤੇ ਜਾ ਚੁੱਕੇ ਹਨ ਅਤੇ ਪਲਾਟ ਮਾਲਕਾਂ ਨੂੰ 300 ਤੋਂ ਵੱਧ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਪਲਾਟ ਮਾਲਕ ਨੂੰ ਨਗਰ ਨਿਗਮ ਵੱਲੋਂ ਉਸ ਦੀ ਪ੍ਰਾਪਰਟੀ ’ਚੋਂ ਕੂੜਾ ਹਟਾਉਣ ਲਈ ਕੀਤੇ ਗਏ ਖਰਚੇ ਦੇ ਰੂਪ ਵਿੱਚ 25,000 ਦਾ ਜੁਰਮਾਨਾ ਲਗਾਇਆ ਗਿਆ ਹੈ।

ਡਾ. ਅਗਰਵਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਪਲਾਟ ਮਾਲਕ ਲਾਗਤ ਜਮ੍ਹਾ ਨਹੀਂ ਕਰਵਾਉਂਦਾ ਤਾਂ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163, ਵਾਤਾਵਰਣ (ਸੁਰੱਖਿਆ) ਐਕਟ, 1986, ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ, 1976 ਅਤੇ ਸੋਲਿਡ ਵੇਸਟ ਮੈਨੇਜਮੈਂਟ ਨਿਯਮ, 2016 ਤਹਿਤ ਜੁਰਮਾਨੇ ਤੋਂ ਇਲਾਵਾ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਦਮ ਜਨਤਕ ਹਿੱਤ ਵਿੱਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਚੁੱਕੇ ਜਾ ਰਹੇ ਹਨ, ਖਾਸ ਕਰ ਚੱਲ ਰਹੇ ਬਰਸਾਤ ਦੇ ਮੌਸਮ ਦੌਰਾਨ ਜਦੋਂ ਵੈਕਟਰ-ਬੋਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਉਨ੍ਹਾਂ ਜਲੰਧਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਸੁਰੱਖਿਆ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਵੀ ਦੁਹਰਾਈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਵਸਨੀਕ ਆਪਣੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਨ੍ਹਾਂ ਦੀ ਸਬੰਧਤ ਅਧਿਕਾਰੀਆਂ ਵੱਲੋਂ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਹੱਲ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

by Ranjit Singh
July 14, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ - ਭਾਰਤ ਟੈਕਸ 2026 'ਚ ਕਰਨਗੇ ਪੰਜਾਬ ਦੀ ਨੁਮਾਇੰਦਗੀ ਚੰਡੀਗੜ੍ਹ, 14...

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

by Ranjit Singh
July 14, 2026
0

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਫਰਾਂਸ ਅਤੇ ਸਪੇਨ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 14, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

by Ranjit Singh
July 14, 2026
0

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ - ਵਿਰਾਟ-ਰੋਹਿਤ ਜੋੜੀ ਦੀ ਵਨਡੇ ਮੈਚਾਂ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

by Ranjit Singh
July 14, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ - ਭਾਰਤ ਟੈਕਸ 2026 'ਚ ਕਰਨਗੇ ਪੰਜਾਬ ਦੀ ਨੁਮਾਇੰਦਗੀ ਚੰਡੀਗੜ੍ਹ, 14...

Most Popular

International: ਜੰਗਬੰਦੀ ਦੇ ਵਿਚਾਲੇ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਮਲਾ

International: ਜੰਗਬੰਦੀ ਦੇ ਵਿਚਾਲੇ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਮਲਾ

by Ranjit Singh
6 days ago
0

International: ਜੰਗਬੰਦੀ ਦੇ ਵਿਚਾਲੇ ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਈਰਾਨ ਅਤੇ ਅਮਰੀਕਾ ਵਿਚਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 