• Latest
  • Trending
Punjab: ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ; 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

Punjab: ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ; 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

1 year ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

21 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

25 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

33 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ; 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

July 12, 2025
in ਖਬਰਾਂ, ਪੰਜਾਬ
Punjab: ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ; 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

Punjab: ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ; 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 133 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,660 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 428 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਭੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 472 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 