• Latest
  • Trending
Chandigarh : ਗਵਰਨਰ ਵੱਲੋਂ 6ਵੇਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ‘ਚ 31 ਵਿਸ਼ੇਸ਼ ਹਸਤੀਆਂ ਸਨਮਾਨਿਤ

Chandigarh : ਗਵਰਨਰ ਵੱਲੋਂ 6ਵੇਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ‘ਚ 31 ਵਿਸ਼ੇਸ਼ ਹਸਤੀਆਂ ਸਨਮਾਨਿਤ

12 months ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

1 hour ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

2 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

2 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

3 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

3 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

3 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

3 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

3 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : ਗਵਰਨਰ ਵੱਲੋਂ 6ਵੇਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ‘ਚ 31 ਵਿਸ਼ੇਸ਼ ਹਸਤੀਆਂ ਸਨਮਾਨਿਤ

July 13, 2025
in ਪੰਜਾਬ
Chandigarh : ਗਵਰਨਰ ਵੱਲੋਂ 6ਵੇਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ‘ਚ 31 ਵਿਸ਼ੇਸ਼ ਹਸਤੀਆਂ ਸਨਮਾਨਿਤ

Chandigarh : ਗਵਰਨਰ ਵੱਲੋਂ 6ਵੇਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ‘ਚ 31 ਵਿਸ਼ੇਸ਼ ਹਸਤੀਆਂ ਸਨਮਾਨਿਤ

ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਨੂੰ ਸਟੀਕ ਲੇਖਨ ਲਈ ਮਿਲਿਆ ਸਨਮਾਨ

ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)Chandigarh :   ਮੀਡੀਆ ਫੈਡਰੇਸ਼ਨ ਆਫ ਇੰਡੀਆ (ਐੱਮਐਫਆਈ) ਅਤੇ ਪਬਲਿਕ ਰਿਲੇਸ਼ਨਜ਼ ਕੌਂਸਲ ਆਫ ਇੰਡੀਆ (ਪੀਆਰਸੀਆਈ) ਵੱਲੋਂ ਛੇਵੀਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ਦਾ ਆਯੋਜਨ ਪੀਐੱਚਡੀ ਹਾਊਸ, ਸੈਕਟਰ 31, ਚੰਡੀਗੜ੍ਹ ਵਿਖੇ ਕੀਤਾ ਗਿਆ। ਸਮਾਗਮ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਨਾਗਰਿਕ ਸੇਵਾਵਾਂ, ਰੱਖਿਆ, ਨਿਆਂਪਾਲਿਕਾ, ਕਾਰਪੋਰੇਟ, ਮੀਡੀਆ, ਸਿੱਖਿਆ, ਚਿਕਿਤਸਾ, ਖੇਤੀਬਾੜੀ ਅਤੇ ਸਮਾਜ ਸੇਵਾ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 31 ਪ੍ਰਮੁੱਖ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨਾ ਨਾ ਸਿਰਫ ਉਨ੍ਹਾਂ ਦੇ ਕੰਮ ਦੀ ਸਾਰਾਹਨਾ ਹੈ, ਸਗੋਂ ਇਹ ਹੋਰਾਂ ਨੂੰ ਵੀ ਸਮਾਜਿਕ ਸੇਵਾ ਲਈ ਪ੍ਰੇਰਿਤ ਕਰਦਾ ਹੈ। ਸਮਾਗਮ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਮਾਨਦਾਰੀ ਅਤੇ ਵਫਾਦਾਰੀ ਲੰਬੇ ਸਮੇਂ ਦੀ ਕਾਮਯਾਬੀ ਲਈ ਬਹੁਤ ਜ਼ਰੂਰੀ ਗੁਣ ਹਨ।

ਸਮਾਗਮ ਦੌਰਾਨ ਪਬਲਿਕ ਰਿਲੇਸ਼ਨ ਕੌਂਸਲ ਆਫ ਇੰਡੀਆ, ਚੰਡੀਗੜ੍ਹ ਚੈਪਟਰ ਦੇ ਚੇਅਰਮੈਨ ਡਾ. ਰੁਪੇਸ਼ ਸਿੰਘ ਨੇ ਕਿਹਾ ਕਿ ਇਹ ਅਵਾਰਡਸ ਉਹਨਾਂ ਸੋਸ਼ਲ ਐਂਟਰਪਰਿਨਿਊਰਜ਼ ਅਤੇ ਪੇਸ਼ੇਵਰ ਲੋਕਾਂ ਨੂੰ ਦਿੱਤੇ ਜਾਂਦੇ ਹਨ ਜੋ ਆਪਣੇ ਕੰਮ ਅਤੇ ਲੀਡਰਸ਼ਿਪ ਰਾਹੀਂ ਸਮਾਜ ਵਿੱਚ ਪੌਜ਼ੀਟਿਵ ਬਦਲਾਅ ਲਿਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮੰਚ ਅਸਲ ਨਾਇਕਾਂ ਨੂੰ ਪਹਿਚਾਣ ਦੇਣ ਦੀ ਕੋਸ਼ਿਸ਼ ਕਰਦਾ ਹੈ ਜੋ ਸਮਾਜ ਦੀ ਨੀਂਹ ਮਜ਼ਬੂਤ ਕਰ ਰਹੇ ਹਨ। ਐੱਮਐਫਆਈ ਦੇ ਰਾਸ਼ਟਰੀ ਅਧਿਕਾਰੀ ਅਰੁਣ ਸ਼ਰਮਾ ਨੇ ਵੀ ਸਭਾ ਨੂੰ ਸੰਬੋਧਨ ਕਰਦੇ ਹੋਏ ਸਾਰੇ ਇਨਾਮ ਜੇਤੂਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

ਸਨਮਾਨਿਤ ਹਸਤੀਆਂ ਵਿੱਚ ਸ਼ਾਮਲ ਸਨ: ਵੀ.ਕੇ. ਸਿੰਘ, ਆਈਏਐਸ (ਨਾਗਰਿਕ ਸੇਵਾਵਾਂ), ਲੈਫਟੀਨੈਂਟ ਜਨਰਲ ਆਰ.ਐੱਸ. ਸੁਜਲਾਨਾ (ਰੱਖਿਆ ਸੇਵਾਵਾਂ), ਸੰਜੈ ਕੁਮਾਰ ਸਚਦੇਵਾ (ਨਿਆਂ ਸੇਵਾਵਾਂ), ਹਿੰਮਤ ਸਿੰਘ (ਭਰਤੀ ਪ੍ਰਸ਼ਾਸਨ), ਡਾ. ਆਸ਼ੀਸ਼ ਗੁਲੀਆ (ਸਰਜੀਕਲ ਔਂਕੋਲੋਜੀ), ਆਚਾਰਿਆ ਮਨੀਸ਼ (ਆਯੁਰਵੇਦਕ ਹਸਪਤਾਲ), ਡਾ. ਅਨਿਰੁੱਧ ਗੁਪਤਾ (ਐਜੂਪਰਿਨਿਊਰਸ਼ਿਪ), ਡਾ. ਸੰਦੀਪ ਪਟੇਲ (ਆਥੋਪੈਡਿਕਸ), ਅਮਿਤਾਭ ਸ਼ੁਕਲਾ (ਅੰਗਰੇਜ਼ੀ ਪੱਤਰਕਾਰਤਾ), ਜੀ. ਭੁਵਨੇਸ਼ ਕੁਮਾਰ (ਐਰਪੋਰਟ ਸੁਰੱਖਿਆ), ਨਵਦੀਪ ਸਿੰਘ ਗਿੱਲ (ਸਟੀਕ ਲੇਖਨ), ਸਰਵਪ੍ਰਿਆ ਨਿਰਮੋਹੀ (ਰੇਡੀਓ ਅਤੇ ਐਂਕਰਿੰਗ), ਭਾਰਤੇਂਦੁ ਸ਼ਾਂਡਿਲਿਆ (ਕਾਰਪੋਰੇਟ ਅਫੇਅਰਜ਼), ਮਧੁ ਪੰਡਿਤ (ਮਾਈਂਡਫੁਲਨੈੱਸ ਅਤੇ ਭਾਵਨਾਤਮਕ ਬੁੱਧੀ), ਸੰਜੀਵ ਨਾਗਪਾਲ (ਸਤਤ ਖੇਤੀ ਅਤੇ ਜੀਵਨ ਯਾਪਨ), ਭਾਰਤੀ ਸੂਦ (ਨੀਤੀ ਵਕਾਲਤ), ਮੀਨਲ ਮਿਸ਼ਰਾ (ਐਚਆਰ), ਦੀਪ ਇੰਦਰ ਸਿੰਘ ਸੰਧੂ (ਉੱਚ ਸਿੱਖਿਆ), ਸ੍ਰਿਸ਼ਟੀ ਸ਼ਰਮਾ (ਸੀਬੀਐਸਈ ਕਲਾਸ 10ਵੀਂ), ਮੁਨੀਸ਼ ਅਰੋੜਾ (ਖੇਡ ਪ੍ਰਬੰਧਨ), ਡਾ. ਵਿਨੀਤ ਪੁਨੀਆ (ਪਬਲਿਕ ਰਿਲੇਸ਼ਨ), ਪ੍ਰਦੀਪ ਬੰਸਲ ਅਤੇ ਅੰਕੁਰ ਚਾਵਲਾ (ਨਾਮਵਰ ਬਿਲਡਰ), ਵਿਵੇਕ ਵਰਮਾ (ਥਰਮਲ ਇੰਜੀਨੀਅਰਿੰਗ), ਡਾ. ਪ੍ਰਿਆ ਚੱਢਾ (ਡੌਕਯੂਮੈਂਟਰੀ ਨਿਰਮਾਣ), ਟੇਕ ਚੰਦ ਗੋਯਲ (ਬਾਸਮਤੀ ਚਾਵਲ ਨਿਰਯਾਤ), ਬਹਾਦੁਰ ਸਿੰਘ (ਦਾਨ-ਪੁਣ), ਡਾ. ਗਿਆਨੇਸ਼ਵਰ ਮੈਨੀ (ਡਾਇਬਟੀਜ਼ ਵਿਗਿਆਨ), ਸੁਖਦੇਵ ਸਿੰਘ (ਫਾਈਨ ਡਾਈਨਿੰਗ), ਪ੍ਰਿਆ (ਸਪੈਸ਼ਲ ਓਲੰਪਿਕ 2025 ਗੋਲਡ ਮੈਡਲ), ਰੀਕ੍ਰਿਤ ਸੈਰੇ (ਸਤਲੁਜ ਸਕੂਲ ਗਰੁੱਪ) ਅਤੇ ਰਾਜੇਸ਼ ਕੁਮਾਰ ਸ਼ਰਮਾ (ਐਸਟੀਐਮ ਗਰੁੱਪ)। ਐਸਟੀਐਮ ਗਰੁੱਪ ਅਤੇ ਸਤਲੁਜ ਗਰੁੱਪ ਆਫ ਸਕੂਲਜ਼ ਨੇ ਇਸ ਸਮਾਗਮ ਨੂੰ ਪ੍ਰਾਯੋਜਿਤ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

by Jaspreet Kaur
4 weeks ago
0

'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ - ਜਲਦ ਹੋਵੇਗੀ ਜੇਲ੍ਹ ਤੋਂ ਰਿਹਾਈ ਚੰਡੀਗੜ੍ਹ ,30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 