ਮਾਨਸਾ, 3 ਜਨਵਰੀ (ਵਿਸ਼ਵ ਵਾਰਤਾ)- ਮਾਨਸਾ ਦੇ ਜਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਠੰਢ ਅਤੇ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਹਰ ਕਿਸਮ ਦੇ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਦਾ ਅਗਲੇ ਹੁਕਮਾਂ ਤੱਕ ਕਰ ਦਿੱਤਾ ਗਿਆ ਹੈ, ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...