• Latest
  • Trending
Punjab: 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

Punjab: 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

1 year ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

6 minutes ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

13 minutes ago
Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

3 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

10 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

10 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

12 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

12 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

13 hours ago
Hindi News
English News
Wednesday, August 19, 2026
No Result
View All Result
27 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

July 13, 2025
in ਖਬਰਾਂ, ਪੰਜਾਬ
Punjab: 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

Punjab

Punjab: 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

– ਕੋਹਲੇ ਮਾਜਰਾ ਸਮੇਤ ਵੱਖ-ਵੱਖ ਥਾਈ ਚੱਲ ਰਹੇ ਪ੍ਰੋਜੈਕਟ ਦਾ ਵਿਭਾਗੀ ਟੀਮ ਨੇ ਲਿਆ ਜਾਇਜ਼ਾ
– ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੰਚਾਈ ਲਈ ਜਲਦੀ ਨਹਿਰੀ ਪਾਣੀ ਉਪਲਬਧ ਕਰਾਉਣ ਦੇ ਨਿਰਦੇਸ਼

Punjab
Punjab

ਘਨੌਰ, 12 ਜੁਲਾਈ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ (Punjab) ਦੇ ਕਿਸਾਨਾਂ ਨੂੰ ਖੇਤੀ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਉਣ ਦੀ ਯੋਜਨਾ ਤਹਿਤ ਹਲਕਾ ਘਨੌਰ ਵਿੱਚ ਚੱਲ ਰਹੇ ਪ੍ਰੋਜੈਕਟ ਦਾ ਵਿਭਾਗੀ ਐਕਸੀਅਨ ਗੁਰਸ਼ਰਨ ਸਿੰਘ ਵਿਰਕ ਅਤੇ ਜ਼ਿਲ੍ਹਾ ਜ਼ੈਲਦਾਰ ਗੁਰਸ਼ਰਨ ਸਿੰਘ ਨੇ ਆਪਣੀ ਟੀਮ ਐਸ ਡੀ ਓ, ਜੇਈ ਆਦਿ ਨਾਲ ਦੌਰਾ ਕਰਕੇ ਕੰਮਾਂ ਦਾ ਜਾਇਜ਼ਾ ਲਿਆ।

Punjab
Punjab

ਉਹਨਾਂ ਕੋਹਲੇ ਮਾਜਰਾ ਸਮੇਤ ਕਈ ਪਿੰਡਾਂ (Punjab) ਵਿੱਚ ਚੱਲ ਰਹੇ ਨਵੀਨੀਕਰਨ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਤੇਜ਼ ਕਰਨ ਦੇ ਆਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਐਕਸੀਅਨ ਗੁਰਸ਼ਰਨ ਸਿੰਘ ਵਿਰਕ ਨੇ ਦੱਸਿਆ ਕਿ ਘਨੌਰ ਹਲਕੇ ਦੇ 40 ਪਿੰਡਾਂ ਨੂੰ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਉਣ ਦੇ ਪ੍ਰੋਜੈਕਟ ਤਹਿਤ ਪਾਈਪ ਲਾਈਨਾਂ, ਸੂਏ, ਕੱਸੀਆਂ ਅਤੇ ਨਵੀਂਆਂ ਪੁਲੀਆਂ ਝਾਲਾ (ਮੈਨਰਾ) ਦਾ ਨਵੀਨੀਕਰਨ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਮਐਲਏ ਗੁਰਲਾਲ ਘਨੌਰ ਦੀ ਅਗਵਾਈ ਹੇਠ ਇਹ ਯਤਨ ਕਿਸਾਨਾਂ ਲਈ ਵੱਡੀ ਰਾਹਤ ਵਾਲਾ ਸਾਬਤ ਹੋਵੇਗਾ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੇਹਿਸਾਬ ਖਪਤ ਨੂੰ ਰੋਕਣ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ।

ਐਕਸੀਅਨ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਨਹਿਰੀ ਪਾਣੀ ਵੱਲ ਮੋੜ ਰਹੀ ਹੈ। ਉਹਨਾਂ ਅਪੀਲ ਕੀਤੀ ਕਿ ਕਿਸਾਨ ਡ੍ਰਿਪ ਸਿਸਟਮ, ਫੁਹਾਰਾ ਸਿਸਟਮ ਅਤੇ ਬੈੱਡ ਪ੍ਰਣਾਲੀ ਵਰਗੀਆਂ ਤਕਨੀਕਾਂ ਅਪਣਾਉਣ ਨਾਲ ਪਾਣੀ ਦੀ ਬਚਤ ਕਰਨ ਅਤੇ ਮੀਂਹ ਵਾਲੇ ਪਾਣੀ ਨੂੰ ਸੁਰੱਖਿਅਤ ਕਰਨ ਵੱਲ ਵੀ ਧਿਆਨ ਦੇਣ।

ਇਸ ਮੌਕੇ ਐਮ ਐਲ ਏ ਗੁਰਲਾਲ ਘਨੌਰ ਦੇ ਪੀ ਏ ਗੁਰਤਾਜ ਸਿੰਘ ਸੰਧੂ ਸ਼ਾਹਪੁਰ ਅਫਗਾਨਾ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਲਾਲ ਘਨੌਰ ਵੱਲੋਂ ਹਰੇਕ ਪਿੰਡ ਦੇ ਕਿਸਾਨਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਪ੍ਰਾਜੈਕਟ ਰਾਹੀਂ ਘਨੌਰ ਦੇ ਚਾਲੀ ਪਿੰਡਾ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਜਲਦੀ ਪੁੱਜਦਾ ਕਰਨ ਲਈ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਕਤ ਪ੍ਰੋਜੈਕਟ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।ਜਦ ਕਿ ਹਲਕਾ ਘਨੌਰ ਦੇ ਸ਼ੰਭੂ ਬਲਾਕ ਦੇ ਪਿੰਡਾਂ ਨੂੰ ਬਨੂੰੜ ਕਨਾਲ ਰਾਹੀ ਭੂਰੀਮਾਜਰਾ, ਸ਼ੰਭੂ, ਖੈਰਪੁਰ, ਹਸਨਪੁਰ ਮੈਨਰ ਤੋਂ ਰਜਵਾਹਾ ਚਤਰਨਗਰ, ਨੋਗਾਵਾ, ਸਲੇਮਪੁਰ ਅਤੇ ਮੇਨ ਸੂਏ ਰਾਹੀ ਬੀਪੁਰ, ਜਖੇਪਲ, ਬਠੌਣੀਆ, ਮੰਡਿਆਣਾ, ਸੁਹਰੋ ਆਦਿ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ।

ਗੁਰਤਾਜ ਸਿੰਘ ਸੰਧੂ ਨੇ ਕਿਹਾ ਕਿ ਇਹ ਸਾਰਾ ਕੰਮ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਕਿਸਾਨਾਂ ਨੂੰ ਆਗਾਮੀ ਖੇਤੀ ਮੌਸਮ ਤੋਂ ਪਹਿਲਾਂ ਹੀ ਪੂਰੀ ਤਰ੍ਹਾਂ ਨਹਿਰੀ ਪਾਣੀ ਉਪਲਬਧ ਹੋਵੇਗਾ।ਇਸ ਮੌਕੇ ਵੱਖ -ਵੱਖ ਪਿੰਡਾਂ ਦੇ ਕਿਸਾਨਾਂ ਨੇ ਮਾਨ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾਂ ਦੇ ਯਤਨਾਂ ਨਾਲ ਘਨੌਰ ਹਲਕੇ ਦੇ ਕਿਸਾਨਾਂ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਹੋ ਰਹੀਆਂ ਹਨ।ਇਸ ਮੌਕੇ ਵਿਭਾਗ ਦੇ ਐਸਡੀਓ, ਜੇ ਈ ਅਤੇ ਸਬੰਧਤ ਵਿਭਾਗ ਦੇ ਪਟਵਾਰੀ ਆਦਿ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

by Ranjit Singh
August 19, 2026
0

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, 19...

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

by Ranjit Singh
August 19, 2026
0

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ - ਸ਼੍ਰੀਲੰਕਾ ਨੂੰ ਜਿੱਤ...

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

by Ankit
August 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 19-08-2026 |...

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

by Ranjit Singh
August 19, 2026
0

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, 19...

Most Popular

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

by Ankit
4 days ago
0

'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 