• Latest
  • Trending
Punjab: ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

Punjab: ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

36 minutes ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

1 hour ago
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

1 hour ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

2 hours ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

2 hours ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

3 hours ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

3 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

4 hours ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

5 hours ago
Hindi News
English News
Saturday, September 26, 2026
No Result
View All Result
30 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

July 13, 2025
in ਖਬਰਾਂ, ਪੰਜਾਬ
Punjab: ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

Punjab

Punjab: ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

– ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

Punjab
Punjab

ਅੰਮ੍ਰਿਤਸਰ,13 ਜੁਲਾਈ 2025 (ਵਿਸ਼ਵ ਵਾਰਤਾ) – ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ (Punjab) ਕੀਤਿਆਂ ਆਪਣੀ ਨੇਕ ਕਮਾਈ ਵਿਚੋਂ ਹਰ ਸਾਲ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਿਤ 51 ਸਾਲਾ ਵਿਅਕਤੀ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

Punjab: ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ
Punjab

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਸਤਨਾਮ ਸਿੰਘ (Punjab) ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਲੱਗਭਗ ਪਿਛਲੇ 11 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਬੀਤੀ 22 ਜੂਨ ਨੂੰ ਕੰਮ ਦੌਰਾਨ ਸਤਨਾਮ ਸਿੰਘ ਪੌੜੀ ਤੋਂ ਹੇਠਾਂ ਡਿੱਗ ਪਿਆ ਅਤੇ ਕੁਝ ਸਮੇਂ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਇਸ ਮੰਦਭਾਗੀ ਘਟਨਾ ਉਪਰੰਤ ਪੀੜ੍ਹਤ ਪਰਿਵਾਰ ਨੇ ਟਰੱਸਟ ਦੇ ਸਿਹਤ ਸੇਵਾਵਾਂ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਰਾਹੀਂ ਸੰਪਰਕ ਕਰਕੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ।

ਜਿਸ ਤੇ ਉਨ੍ਹਾਂ ਆਪਣੀ ਟੀਮ ਰਾਹੀਂ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ‘ਚ ਮਦਦ ਕਰ ਕੇ ਜਿੱਥੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਿਆ ਉੱਥੇ ਹੀ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਪੁੱਜਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਦਾ ਮ੍ਰਿਤਕ ਸਰੀਰ ਭੇਜਣ ਤੇ ਆਇਆ ਖਰਚ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜਦੋਂ ਕਿ ਟਰੱਸਟ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਅਨੁਸਾਰ ਸਤਨਾਮ ਦੀ ਪਤਨੀ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 417 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਸਤਨਾਮ ਦੇ ਬਜ਼ੁਰਗ ਪਿਤਾ ਅਮਰਜੀਤ ਸਿੰਘ,ਪਤਨੀ ਰਾਜਦੀਪ ਕੌਰ, ਮਾਸੜ ਮਨਜੀਤ ਸਿੰਘ, ਭਾਣਜੇ ਸਿਮਰਜੀਤ ਸਿੰਘ ਤੇ ਭਾਣਜੀ ਸਪਿੰਦਰ ਕੌਰ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

by Ranjit Singh
September 26, 2026
0

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ ਰਾਜਪੁਰਾ, 26 ਸਤੰਬਰ...

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
September 26, 2026
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

by Ranjit Singh
September 26, 2026
0

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਇੱਕ ਏਐਸਆਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
3 weeks ago
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 