• Latest
  • Trending
Punjab: ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਐਕਟਰਸ ਤਾਨੀਆ ਦੇ ਪਿਤਾ ਦੇ ਇਲਾਜ ‘ਚ ਜੁਟੀਆਂ

Punjab: ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਐਕਟਰਸ ਤਾਨੀਆ ਦੇ ਪਿਤਾ ਦੇ ਇਲਾਜ ‘ਚ ਜੁਟੀਆਂ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

35 minutes ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

1 hour ago
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

1 hour ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

2 hours ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

2 hours ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

3 hours ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

3 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

4 hours ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

5 hours ago
Hindi News
English News
Saturday, September 26, 2026
No Result
View All Result
30 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਐਕਟਰਸ ਤਾਨੀਆ ਦੇ ਪਿਤਾ ਦੇ ਇਲਾਜ ‘ਚ ਜੁਟੀਆਂ

ਡੀ.ਐਮ.ਸੀ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਮੈਡੀਸਿਟੀ ਹਸਪਤਾਲ ਮੋਗਾ ਵਿੱਚ ਡਾ਼ ਕੰਬੋਜ਼ ਦੇ ਇਲਾਜ਼ ਲਈ ਜੁਟੀਆਂ

July 13, 2025
in ਖਬਰਾਂ, ਪੰਜਾਬ, ਫ਼ਿਲਮੀ
Punjab: ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਐਕਟਰਸ ਤਾਨੀਆ ਦੇ ਪਿਤਾ ਦੇ ਇਲਾਜ ‘ਚ ਜੁਟੀਆਂ

Punjab

Punjab: ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਐਕਟਰਸ ਤਾਨੀਆ ਦੇ ਪਿਤਾ ਦੇ ਇਲਾਜ ‘ਚ ਜੁਟੀਆਂ

– ਡੀ.ਐਮ.ਸੀ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਮੈਡੀਸਿਟੀ ਹਸਪਤਾਲ ਮੋਗਾ ਵਿੱਚ ਡਾ਼ ਕੰਬੋਜ਼ ਦੇ ਇਲਾਜ਼ ਲਈ ਜੁਟੀਆਂ
– ਮਸ਼ਹੂਰ ਅਦਾਕਾਰ ਤਾਨੀਆ ਦੇ ਪਿਤਾ ਦੀ ਸਿਹਤ ਪਹਿਲਾਂ ਤੋਂ ਕੁੱਝ ਬਿਹਤਰ, ਰਿਕਵਰੀ ਨੂੰ ਸਮਾਂ ਲੱਗੇਗਾ- ਡਾ.ਗਗਨਦੀਪ ਸਿੰਘ
– ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਡੀ.ਐਮ.ਸੀ ਦੇ ਮਾਹਿਰ ਡਾਕਟਰ ਮੋਗਾ ਮੈਡੀਸਿਟੀ ਵਿਖੇ ਅਨਿਲ ਕੰਬੋਜ਼ ਦੇ ਇਲਾਜ਼ ਲਈ ਕਰ ਰਹੇ ਹਨ ਦੌਰਾ

Punjab
Punjab

ਮੋਗਾ, 13 ਜੁਲਾਈ 2025 (ਵਿਸ਼ਵ ਵਾਰਤਾ) – ਡਾ. ਅਨਿਲ ਕੰਬੋਜ਼ ਦੇ ਗੋਲੀਆ ਲੱਗਣ ਕਾਰਣ ਮੈਡੀਸਿਟੀ ਹਸਪਤਾਲ ਮੋਗਾ (Punjab) ਵਿਖੇ ਚਲ ਰਹੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਡੀ.ਐਮ.ਸੀ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਕਮੇਟੀ ਬਣਾਈ ਗਈ ਹੈ। ਇਹ ਜਾਣਕਾਰੀ ਡੀ.ਐਮ.ਸੀ ਦੇ ਪ੍ਰੋਫੈਸਰ ਤੇ ਨਿਉਰੋਲੋਜੀ ਵਿਭਾਗ ਦੇ ਮੁਖੀ ਡਾ. ਗਗਨਦੀਪ ਸਿੰਘ ਨੇ ਡਾ. ਅਨਿਲ ਕੰਬੋਜ਼ ਦੀ ਸਿਹਤ ਜਾਂਚ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।

Punjab: ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਐਕਟਰਸ ਤਾਨੀਆ ਦੇ ਪਿਤਾ ਦੇ ਇਲਾਜ ‘ਚ ਜੁਟੀਆਂ
Punjab

ਡਾ. ਗਗਨਦੀਪ ਸਿੰਘ (Punjab) ਨੇ ਦੱਸਿਆ ਕਿ ਅਦਾਕਾਰ ਤਾਨੀਆ ਦੇ ਪਿਤਾ ਦੀ ਸਿਹਤ ਪਹਿਲਾਂ ਨਾਲੋਂ ਕੁੱਝ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਪੇਟ ਦੀ ਗੰਭੀਰ ਸੱਟਾਂ ਤੋਂ ਜਿਥੇ ਥੋੜ੍ਹੀ ਰਾਹਤ ਕਹਿ ਸਕਦੇ ਹਾਂ, ਉਥੇ ਰਿਕਵਰੀ ਨੂੰ ਕਾਫ਼ੀ ਸਮਾਂ ਲੱਗ ਸਕਦਾ ਹੈ। ਉਨ੍ਹਾਂ ਦੱਸਿਆ ਵੈਟੀਲੇਟਰ ਤੋਂ ਬਾਹਰ ਆਉਣ ਤੱਕ ਸਥਿਤੀ ਨੂੰ ਗੰਭੀਰ ਲੈਣ ਦੀ ਲੋੜ ਹੈ ਜਿਸਦੇ ਲਈ ਮਾਹਿਰ ਡਾਕਟਰੀ ਟੀਮਾਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਲਗਾਤਾਰ ਡੀ ਐਮ ਸੀ ਦੀਆਂ ਡਾਕਟਰੀ ਟੀਮਾਂ ਤੋਂ ਫੀਡਬੈਕ ਲੈ ਰਹੇ ਹਨ, ਤਾਂ ਜੋ ਡਾ਼. ਅਨਿਲ ਕੰਬੋਜ਼ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

by Ranjit Singh
September 26, 2026
0

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ ਰਾਜਪੁਰਾ, 26 ਸਤੰਬਰ...

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
September 26, 2026
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

by Ranjit Singh
September 26, 2026
0

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਇੱਕ ਏਐਸਆਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
4 weeks ago
0

Canada 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਪਠਾਨਕੋਟ, 1 ਸਤੰਬਰ (ਵਿਸ਼ਵ ਵਾਰਤਾ) – ਪਠਾਨਕੋਟ ਦੇ ਇੱਕ ਨੌਜਵਾਨ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 