• Latest
  • Trending
Punjab: ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

Punjab: ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

1 year ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

22 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

39 minutes ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

1 hour ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

2 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

2 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

4 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

4 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

5 hours ago
Hindi News
English News
Sunday, November 15, 2026
No Result
View All Result
25 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ

July 13, 2025
in ਖਬਰਾਂ, ਪੰਜਾਬ
Punjab: ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

Punjab: ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ Punjab Police ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 423 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 93 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 453 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Tags: BREAKING NEWSBreaking news in PunjabiLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Most Popular

ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ; ਪਤੀ-ਪਤਨੀ ਦੀ ਮੌਤ, 3 ਦੀ ਹਾਲਤ ਗੰਭੀਰ

ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ; ਪਤੀ-ਪਤਨੀ ਦੀ ਮੌਤ, 3 ਦੀ ਹਾਲਤ ਗੰਭੀਰ

by Navjot
4 weeks ago
0

ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ; ਪਤੀ-ਪਤਨੀ ਦੀ ਮੌਤ, 3 ਦੀ ਹਾਲਤ ਗੰਭੀਰ ਪਾਂਧੁਰਨਾ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 