• Latest
  • Trending
Amritsar : ਗੁਰੂ ਨਗਰੀ ‘ਚ ਵਾਪਰੀ ਬੇਅਦਬੀ ਦੀ ਘਟਨਾ

Amritsar : ਗੁਰੂ ਨਗਰੀ ‘ਚ ਵਾਪਰੀ ਬੇਅਦਬੀ ਦੀ ਘਟਨਾ

10 months ago
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

18 minutes ago
AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

1 hour ago
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

2 hours ago
Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

2 hours ago
CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

3 hours ago
Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

3 hours ago
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

4 hours ago
Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

5 hours ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

5 hours ago
Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

6 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਗੁਰੂ ਨਗਰੀ ‘ਚ ਵਾਪਰੀ ਬੇਅਦਬੀ ਦੀ ਘਟਨਾ

- ਕੂੜੇ ਵਾਲੀ ਗੱਡੀ 'ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ

July 14, 2025
in ਖਬਰਾਂ, ਪੰਜਾਬ
Amritsar : ਗੁਰੂ ਨਗਰੀ ‘ਚ ਵਾਪਰੀ ਬੇਅਦਬੀ ਦੀ ਘਟਨਾ

Amritsar : ਗੁਰੂ ਨਗਰੀ ‘ਚ ਵਾਪਰੀ ਬੇਅਦਬੀ ਦੀ ਘਟਨਾ

– ਕੂੜੇ ਵਾਲੀ ਗੱਡੀ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ

– ਸਿੱਖ ਸੰਗਤ ‘ਚ ਭਾਰੀ ਰੋਸ

vddi khabar

ਅੰਮ੍ਰਿਤਸਰ, 14 ਜੁਲਾਈ (ਵਿਸ਼ਵ ਵਾਰਤਾ): ਗੁਰੂ ਨਗਰੀ (Amritsar) ‘ਚ ਬੇਅਦਬੀ ਦੀ ਘਟਨਾ ਵਾਪਰਨ ਦੀ ਜਾਣਕਾਰੀ ਮਿਲੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਕੂੜਾ ਇਕੱਠਾ ਕਰਨ ਵਾਲੀ ਗੱਡੀ ਵਿੱਚੋਂ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਇਸ ਘਟਨਾ ਨੇ ਸਿੱਖ ਸੰਗਠਨਾਂ ਅਤੇ ਸੰਗਤਾਂ ਵਿੱਚ ਡੂੰਘਾ ਰੋਸ ਪੈਦਾ ਕਰ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਆਲ ਇੰਡੀਆ ਸਿੱਖ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਨੇ ਰਣਜੀਤ ਐਵੀਨਿਊ ਪੁਲਿਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਇਸਨੂੰ ਗੁਰੂ ਮਰਿਆਦਾ ਦਾ ਨਿਰਾਦਰ ਦੱਸਿਆ। ਸੰਗਠਨਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਦੀ ਪਛਾਣ ਕਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਇਸ ਪੂਰੇ ਮਾਮਲੇ ਦੀ ਪੁਸ਼ਟੀ ਕਰਦਿਆਂ ਰਣਜੀਤ ਐਵੀਨਿਊ ਥਾਣੇ ਦੇ ਇੰਚਾਰਜ ਐਸਐਚਓ ਨੇ ਕਿਹਾ ਕਿ ਉਨ੍ਹਾਂ ਨੂੰ ਗੁਟਕਾ ਸਾਹਿਬ ਦੇ ਅੰਗ ਮਿਲਣ ਦੀ ਸੂਚਨਾ ਮਿਲੀ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Jaspreet Kaur
May 19, 2026
0

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ) : ਭਾਰਤੀ ਕ੍ਰਿਕਟ ਕੰਟਰੋਲ...

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

by Jaspreet Kaur
May 19, 2026
0

AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ - ਜਾਣੋ ਕਾਰਨ ਲੁਧਿਆਣਾ, 19 ਮਈ 2026 (ਵਿਸ਼ਵ ਵਾਰਤਾ) :...

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

by Jaspreet Kaur
May 19, 2026
0

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ 'ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ - ਈਡੀ ਨੇ ਕੇਸ ਬੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Jaspreet Kaur
May 19, 2026
0

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ) : ਭਾਰਤੀ ਕ੍ਰਿਕਟ ਕੰਟਰੋਲ...

Most Popular

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

by Navjot
3 weeks ago
0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ ਕਿਹੜੇ ਜੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 