Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 14 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ; ਬੇਅਦਬੀ ਬਿੱਲ ਨੂੰ ਮਿਲੀ ਮਨਜ਼ੂਰੀ
Punjab ਵਿਧਾਨ ਸਭਾ ਦੀ ਕਾਰਵਾਈ 1 ਘੰਟੇ ਲਈ ਮੁਲਤਵੀ
ਅੱਜ ਤੋਂ ਸਰਪੰਚਾਂ ਤੇ ਪੰਚਾਂ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
ਕਮਲ ਕੌਰ ਭਾਬੀ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ
Punjab ਕਾਂਗਰਸ ਵੱਲੋਂ ਲੁਧਿਆਣਾ ‘ਚ ਰੋਸ ਪ੍ਰਦਰਸ਼ਨ
ਪੁਲਿਸ ਮੁਲਾਜ਼ਮ ਦੇ ਘਰ ‘ਤੇ ਡਿੱਗੀ ਅਸਮਾਨੀ ਬਿਜਲੀ
Amritsar : ਗੁਰੂ ਨਗਰੀ ‘ਚ ਵਾਪਰੀ ਬੇਅਦਬੀ ਦੀ ਘਟਨਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























