• Latest
  • Trending
ਸੀਨੀਅਰ IPS ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ DIG ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਸੀਨੀਅਰ IPS ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ DIG ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

1 year ago
Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

13 minutes ago
Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

37 minutes ago
DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

1 hour ago
Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

2 hours ago
National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

2 hours ago
Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

3 hours ago
Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

12 hours ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

12 hours ago
Hindi News
English News
Saturday, September 19, 2026
No Result
View All Result
28 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਨੀਅਰ IPS ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ DIG ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਕਿਹਾ, ਨਸ਼ਿਆਂ ਦੇ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ ਮੁਢਲੀ ਤਰਜੀਹ

July 14, 2025
in ਖਬਰਾਂ, ਪੰਜਾਬ
ਸੀਨੀਅਰ IPS ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ DIG ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਸੀਨੀਅਰ IPS ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ DIG ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

-ਕਿਹਾ, ਨਸ਼ਿਆਂ ਦੇ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ ਮੁਢਲੀ ਤਰਜੀਹ

-ਟ੍ਰੈਫਿਕ ਵਿਵਸਥਾ ‘ਚ ਸੁਧਾਰ, ਆਮ ਲੋਕਾਂ ਨੂੰ ਜਿੰਦਗੀ ‘ਚ ਆਉਂਦੀਆਂ ਸਮੱਸਿਆਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕਰਨਾ ਤੇ ਜਮੀਨੀ ਪੱਧਰ ‘ਤੇ ਪੁਲਿਸ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ-ਕੁਲਦੀਪ ਸਿੰਘ ਚਾਹਲ

ਪਟਿਆਲਾ, 14 ਜੁਲਾਈ (ਵਿਸ਼ਵ ਵਾਰਤਾ):- 2009 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਡੀ.ਆਈ.ਜੀ ਕੁਲਦੀਪ ਸਿੰਘ ਚਾਹਲ ਨੇ ਅਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪਟਿਆਲਾ ਰੇਂਜ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮਾਂ ਬੱਧ ਤੇ ਪਾਰਦਰਸ਼ੀ ਪੁਲਿਸ ਸੇਵਾਵਾਂ ਪ੍ਰਦਾਨ ਕਰਵਾਉਣ ਸਮੇਤ ਨਸ਼ਾ ਮੁਕਤ ਸਮਾਜ ਸਿਰਜਣ ਲਈ ਨਸ਼ਿਆਂ ਦੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।

ਪਟਿਆਲਾ ਦੇ ਨਵੇਂ ਡੀ.ਆਈ.ਜੀ. ਚਾਹਲ ਨੇ ਅੱਗੇ ਕਿਹਾ ਕਿ ਇਸ ਤੋਂ ਬਿਨ੍ਹਾਂ ਪਟਿਆਲਾ ਸ਼ਹਿਰ ਸਮੇਤ ਬਾਕੀ ਜ਼ਿਲ੍ਹਿਆਂ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਸਮੇਤ ਸੜਕਾਂ ਨੂੰ ਹਾਦਸਿਆਂ ਤੋਂ ਸੁਰੱਖਿਅਤ ਕਰਨਾ ਤੋਂ ਇਲਾਵਾ ਆਮ ਲੋਕਾਂ ਦੀ ਜਿੰਦਗੀ ‘ਚ ਪੁਲਿਸ ਨਾਲ ਸਬੰਧਤ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀਆਂ ਤਰਜੀਹਾਂ ‘ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪਾਬੰਦ ਹੈ, ਉਥੇ ਹੀ ਲੋਕਾਂ ਨੂੰ ਬਿਹਤਰ ਪੁਲਿਸਿੰਗ ਪ੍ਰਦਾਨ ਕਰਨਾ ਵੀ ਪੰਜਾਬ ਪੁਲਿਸ ਦੀ ਪਹਿਲਕਦਮੀ ‘ਚ ਸ਼ਾਮਲ ਹੈ।

ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਟਿਆਲਾ ਰੇਂਜ ਵਿੱਚ ਪੂਰੀ ਤਰ੍ਹਾਂ ਸਫ਼ਲ ਬਣਾ ਕੇ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ ਅਤੇ ਪੁਲਿਸ ਜਿੱਥੇ ਆਮ ਲੋਕਾਂ ਦੀ ਰਖਵਾਲੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾ ਕੇ ਰੱਖਣ ਲਈ 24 ਘੰਟੇ ਤਤਪਰ ਰਹੇਗੀ, ਉਥੇ ਹੀ ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨਾਲ ਵੀ ਸਖ਼ਤੀ ਨਾਲ ਨਜਿੱਠੇਗੀ।

ਕੁਲਦੀਪ ਸਿੰਘ ਚਾਹਲ, ਡੀ.ਆਈ.ਜੀ. ਟੈਕਨੀਕਲ ਸਰਵਿਸਿਜ ਪੰਜਾਬ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪਟਿਆਲਾ ਦੇ ਡੀ.ਆਈ.ਜੀ. ਦਫ਼ਤਰ ਵਿਖੇ ਉਨ੍ਹਾਂ ਦੀ ਆਮਦ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਬਰਨਾਲਾ ਦੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਪਟਿਆਲਾ ਦੇ ਨਵੇਂ ਡੀ.ਆਈ.ਜੀ. ਨੂੰ ਸਲਾਮੀ ਦਿੱਤੀ। ਇਸ ਮੌਕੇ ਪਟਿਆਲਾ ਦੇ ਐਸ.ਪੀ. ਸਥਾਨਕ ਵੈਭਵ ਚੌਧਰੀ, ਪਲਵਿੰਦਰ ਸਿੰਘ ਚੀਮਾ ਅਤੇ ਗੁਰਬੰਸ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

********

Tags: BREAKING NEWSBreaking news in PunjabiIPSLatest Punjab newspunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

by Ranjit Singh
September 19, 2026
0

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਭਿਵਾਨੀ ਵਿੱਚ ਵਿਜੀਲੈਂਸ...

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
September 19, 2026
0

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ...

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
September 19, 2026
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

by Ranjit Singh
September 19, 2026
0

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ ਮੋਹਾਲੀ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

by Ranjit Singh
September 19, 2026
0

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਭਿਵਾਨੀ ਵਿੱਚ ਵਿਜੀਲੈਂਸ...

Most Popular

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

by Jaspreet Kaur
2 weeks ago
0

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List? ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 