• Latest
  • Trending
PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

1 year ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

4 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

18 minutes ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

41 minutes ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

1 hour ago
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

2 hours ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

3 hours ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

5 hours ago
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

5 hours ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

5 hours ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

5 hours ago
Hindi News
English News
Sunday, October 11, 2026
No Result
View All Result
20 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

July 14, 2025
in ਖਬਰਾਂ, ਪੰਜਾਬ
PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 14ਜੁਲਾਈ(ਵਿਸ਼ਵ ਵਾਰਤਾ) PUNJAB : ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਮ ਵੇਲੇ ਉਨ੍ਹਾਂ ਦਾ ਦਿਹਾਂਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਫੌਜਾ ਸਿੰਘ ਦਾ ਜਨਮ 1 ਅਪ੍ਰੈਲ 1911 ਵਿਚ ਜਲੰਧਰ ਦੇ ਬਿਆਸ ਪਿੰਡ ਹੋਇਆ ਸੀ।

ਫੌਜਾ ਸਿੰਘ ਦੇ ਦਿਹਾਂਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਨੇ ਸੋਸ਼ਲ ਮੀਡੀਆ ਤੇ ਇੱਕ ਸ਼ੋਕ ਸੰਦੇਸ਼ ਵਿੱਚ ਲਿਖਿਆ “ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਜੀ ਦੇ 114 ਸਾਲ ਦੀ ਉਮਰ ਵਿੱਚ ਇੱਕ ਦੁਖਦਾਈ ਸੜਕ ਹਾਦਸੇ ਵਿੱਚ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦਾ ਅਸਾਧਾਰਨ ਜੀਵਨ ਅਤੇ ਅਡੋਲ ਭਾਵਨਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। 🙏”

Deeply saddened to hear about the passing of Fauja Singh Ji, the legendary marathon runner, at the age of 114 in a tragic road accident.

His extraordinary life and unwavering spirit will continue to inspire generations.

May his soul rest in peace. 🙏 pic.twitter.com/gulNmbfYkO

— Capt.Amarinder Singh (@capt_amarinder) July 14, 2025

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCapt Amarinder SinghFauja SinghLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

by Jaspreet Kaur
October 11, 2026
0

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ 'ਚ Emergency ਲੈਂਡਿੰਗ ਨਵੀ ਦਿੱਲੀ , 11 ਅਕਤੂਬਰ, 2026 (ਵਿਸ਼ਵ ਵਾਰਤਾ): ਇੰਡੀਗੋ ਦੀ ਦਿੱਲੀ ਤੋਂ...

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

by Jaspreet Kaur
October 11, 2026
0

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ 'ਚ ਇਕੱਠੇ ਹੋਏ ਆਗੂ ਅਤੇ ਵਰਕਰ ਚੰਡੀਗੜ੍ਹ, 11 ਅਕਤੂਬਰ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Most Popular

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

by Navjot
3 weeks ago
0

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ ਤੁਰਿਨ, 16 ਸਤੰਬਰ (ਵਿਸ਼ਵ ਵਾਰਤਾ) ਸਪੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 