• Latest
  • Trending
Sikh World: 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ: ਰਾਸ਼ਟਰਪਤੀ, PM, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼-ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ – SGPC

Sikh World: 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ: ਰਾਸ਼ਟਰਪਤੀ, PM, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼-ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ – SGPC

12 months ago
Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

16 minutes ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

33 minutes ago
Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

1 hour ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

2 hours ago
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

3 hours ago
Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

3 hours ago
International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

4 hours ago
Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

4 hours ago
Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

4 hours ago
Hindi News
English News
Tuesday, July 14, 2026
No Result
View All Result
37 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sikh World: 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ: ਰਾਸ਼ਟਰਪਤੀ, PM, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼-ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ – SGPC

July 15, 2025
in ਖਬਰਾਂ, ਪੰਜਾਬ
Sikh World: 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ: ਰਾਸ਼ਟਰਪਤੀ, PM, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼-ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ – SGPC

Sikh World

Sikh World: 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ: ਰਾਸ਼ਟਰਪਤੀ, PM, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼-ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ – SGPC

– ਸ਼ਤਾਬਦੀ ਨੂੰ ਸਮਰਪਿਤ ਕੇਂਦਰ ਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਪਾਸੋਂ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਜਾਵੇਗੀ ਮੰਗ
– ਕੌਫ਼ੀ ਟੇਬਲ ਬੁੱਕ ਅਤੇ ਵੱਖ ਵੱਖ ਭਾਸ਼ਾਵਾਂ ਵਿਚ ਛਾਪਿਆ ਜਾਵੇਗਾ ਗੁਰੂ ਸਾਹਿਬ ਸਬੰਧੀ ਸਾਹਿਤ, ਕੀਤੇ ਜਾਣਗੇ ਵਿਸ਼ੇਸ਼ ਸੈਮੀਨਾਰ

Sikh World
Sikh World

ਅੰਮ੍ਰਿਤਸਰ, 15 ਜੁਲਾਈ 2025 (ਵਿਸ਼ਵ ਵਾਰਤਾ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ (Sikh World) ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਬੀਤੇ ਦਿਨ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ ਕੀਰਤਨ ਆਦਿ ਸਜਾਉਣ ਲਈ ਰੂਪ ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਹੀ ਇਨ੍ਹਾਂ ਸਮਾਗਮਾਂ ਮੌਕੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ਼ ਇੰਡੀਆ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿਦੇਸ਼ਾਂ ਅੰਦਰ ਸਿੱਖ ਐਮਪੀ ਅਤੇ ਵਿਧਾਇਕਾਂ ਨੂੰ ਸ਼ਮੂਲੀਅਤ ਲਈ ਸੱਦਾ ਪੱਤਰ ਦੇਣ ਦੀ ਵੀ ਸਾਂਝੀ ਰਾਇ ਬਣੀ।

Sikh World
Sikh World

ਇਕੱਤਰਤਾ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਾਲਮੇਲ ਕਮੇਟੀ ਦੀ ਬੈਠਕ (Sikh World) ਵਿਚ ਵੱਖ-ਵੱਖ ਆਗੂਆਂ, ਮਹਾਂਪੁਰਖਾਂ ਅਤੇ ਵਿਦਵਾਨਾਂ ਨੇ ਬਹੁਤ ਭਾਵਪੂਰਤ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਲਈ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਸਾਂਝੀ ਰਾਇ ਇਹ ਬਣੀ ਹੈ ਕਿ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਲਈ ਨਿੱਜੀ ਤੌਰ ’ਤੇ ਮਿਲ ਕੇ ਅਤੇ ਚਿੱਠੀ ਪੱਤਰ ਰਾਹੀਂ ਸੱਦਾ ਦਿੱਤਾ ਜਾਵੇ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਖ-ਵੱਖ ਵਫ਼ਦਾਂ ਰਾਹੀਂ ਪ੍ਰਮੁੱਖ ਸ਼ਖ਼ਸੀਅਤਾਂ ਤੱਕ ਪਹੁੰਚ ਕਰੇਗੀ।

ਉਨ੍ਹਾਂ ਦੱਸਿਆ ਕਿ ਇਕ ਅਹਿਮ ਫੈਸਲੇ ਤਹਿਤ ਕੇਂਦਰ ਸਰਕਾਰ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਵਿਚ ਨੌਵੇਂ ਪਾਤਸ਼ਾਹ ਨਾਲ ਸਬੰਧਤ ਸੈਮੀਨਾਰ ਆਯੋਜਤ ਕੀਤੇ ਜਾਣਗੇ ਅਤੇ ਗੁਰੂ ਸਾਹਿਬ ਦਾ ਇਤਿਹਾਸ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਵਿਚ ਛਾਪਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਕੀਤੀ ਜਾਵੇਗੀ ਅਤੇ ਸਕੂਲਾਂ/ਕਾਲਜਾਂ ਵਿਚ ਵਿਸ਼ੇਸ਼ ਸਮਾਗਮ ਰੱਖੇ ਜਾਣਗੇ।

ਐਡਵੋਕੇਟ ਧਾਮੀ ਨੇ ਹੋਰ ਜਾਣਕਾਰੀ ਦਿੰਦਿਆਂ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ’ਤੇ ਇਕ ‘ਕੌਫ਼ੀ ਟੇਬਲ ਬੁੱਕ’ ਤਿਆਰ ਕੀਤੀ ਜਾਵੇਗੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬ ਸੰਖੇਪ ਰੂਪ ਵਿਚ ਪ੍ਰੇਰਣਾਦਾਇਕ ਵੀਡੀਓ ਬਣਾ ਕੇ ਸੰਗਤਾਂ ਤੱਕ ਪਹੁੰਚਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਦਮਿਕ ਪੱਧਰ ’ਤੇ ਲਏ ਗਏ ਫੈਸਲੇ ਬਾਰੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਮੌਕੇ ਅੰਤਰ ਧਰਮ ਸੰਵਾਦ ਰਚਾਉਣ ਨੂੰ ਪਹਿਲ ਦਿੰਦਿਆਂ ਇਕ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ।

ਸ਼ਤਾਬਦੀ ਦੇ ਸਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਰੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਕ ਵਿਸ਼ਾਲ ਨਗਰ ਕੀਰਤਨ ਆਸਾਮ ਤੋਂ ਸ਼ੂਰੂ ਕੀਤਾ ਜਾਵੇਗਾ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਸ਼ਹਾਦਤ ਬਾਰੇ ਪ੍ਰੇਰਣਾ ਦਿੰਦਾ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ। ਇਸੇ ਤਰ੍ਹਾਂ ਇਕ ਨਗਰ ਕੀਰਤਨ ਕਸ਼ਮੀਰ ਤੋਂ ਸ਼ੁਰੂ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ ਅਤੇ ਇਕ ਨਗਰ ਕੀਰਤਨ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਮੁੱਖ ਸਮਾਗਮਾਂ ਦੌਰਾਨ 51 ਹਜ਼ਾਰ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਕ ਪੂਰਾ ਦਿਨ ਬੱਚਿਆਂ ਨੂੰ ਸਮਰਪਿਤ ਸਮਾਗਮ ਕੀਤੇ ਜਾਣਗੇ। 25 ਨਵੰਬਰ ਨੂੰ ਮੁੱਖ ਸਮਾਗਮ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ ਅਤੇ ਕੌਮ ਦੇ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਹਾਜ਼ਰੀ ਭਰਨਗੇ।

ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਨਾਲ ਸ਼ਹੀਦ ਹੋਣ ਵਾਲੇ ਪ੍ਰਮੁੱਖ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਨਾਲ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਸਮਾਗਮ ਵੀ ਕੀਤੇ ਜਾਣਗੇ ਅਤੇ ਦਸਵੇਂ ਪਾਤਸ਼ਾਹ ਜੀ ਦੇ 350ਵੇਂ ਗੁਰਤਾਗੱਦੀ ਦਿਵਸ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਪੀਲ ਕੀਤੀ ਜਾਵੇਗੀ। ਇਸ ਸਬੰਧ ਵਿਚ ਪੂਰੇ ਦੇਸ਼ ਅੰਦਰ ਸਰਕਾਰਾਂ ਤੱਕ ਵੀ ਪਹੁੰਚ ਕਰਕੇ ਨਿਆਂ ਮੰਗਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSikh Worldtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

by Ranjit Singh
July 14, 2026
0

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

by Ranjit Singh
July 14, 2026
0

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
July 14, 2026
0

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ - ਫਟਾਫਟ ਪੂਰੀ ਲਿਸਟ ਕਰੋ ਚੈੱਕ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

by Ranjit Singh
July 14, 2026
0

Big News: ਚੰਡੀਗੜ੍ਹ 'ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ - ਉਲੰਘਣਾ ਕਰਨ 'ਤੇ ₹5 ਲੱਖ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

by Ranjit Singh
July 14, 2026
0

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

Most Popular

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

by Ankit
4 weeks ago
0

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ • ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 